ਫਾਜ਼ਿਲਕਾ 17 ਦਸੰਬਰ 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ... Read more »
ਅਬੋਹਰ, ਫਾਜ਼ਿਲਕਾ 13 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ। ਇਸ... Read more »
ਫਾਜ਼ਿਲਕਾ 29 ਜੂਨ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਮਲੇਰੀਆ ਮੱਛਰ ਤੋਂ ਬਚਣ ਲਈ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸਤਵਿੰਦਰ ਸਿੰਘ , ਕਿਰਨਦੀਪ ਕੌਰ, ਰਣਜੀਤ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ। Read more »
ਅਬੋਹਰ (ਫਾਜ਼ਿਲਕਾ) 25 ਜੂਨਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਜਤਿੰਦਰ ਸਿੰਘ ਨੇ ਗਿੱਦੜਾਂਵਾਲੀ, ਖੂਈਆਂ ਸਰਵਰ ਅਤੇ ਪੰਜ ਕੋਸੀ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੇ ਕਿੰਨੂ ਬਾਗਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੇ ਨਾਲ... Read more »
ਫ਼ਾਜ਼ਿਲਕਾ 03.06.2024 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ... Read more »
ਫਾਜ਼ਿਲਕਾ, 4 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੜੀਵਾਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ... Read more »
ਫਾਜ਼ਿਲਕਾ 4 ਫਰਵਰੀਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ... Read more »
ਫਾਜ਼ਿਲਕਾ 4 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ... Read more »
ਫਾਜਿ਼ਲਕਾ, 3 ਫਰਵਰੀਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਬਹਾਵਵਾਲਾ ਐਫਆਈਆਰ ਨੰਬਰ 83 ਮਿਤੀ 11/8/2022 ਅਧੀਨ... Read more »
ਫਾਜ਼ਿਲਕਾ, 26 ਜਨਵਰੀ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ... Read more »
