ਅਰਨੀਵਾਲਾ (ਫਾਜ਼ਿਲਕਾ), 1 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ... Read more »
ਮਲੋਟ, 09 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ... Read more »
ਫਾਜਿਲਕਾ 30 ਜਨਵਰੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਇੱਕਜੁਟ ਹੋਵੋ, ਐਕਟ ਕਰੋ ਅਤੇ ਖਤਮ... Read more »
ਫਾਜ਼ਿਲਕਾ 17 ਜਨਵਰੀਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 20 ਪਿੰਡਾਂ ਵਿੱਚ ਪਿੰਡ ਪੱਧਰੀ ਭੂਮੀ ਪਰਖ ਪ੍ਰਯੋਗਸ਼ਾਲਾਵਾਂ... Read more »
ਫਾਜ਼ਿਲਕਾ, 7 ਜਨਵਰੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ... Read more »
ਫਾਜ਼ਿਲਕਾ 31 ਦਸੰਬਰ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਘੜੂਮੀ ਵਿਖੇ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ... Read more »
ਫਾਜ਼ਿਲਕਾ 17 ਦਸੰਬਰ 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ... Read more »
ਅਬੋਹਰ, ਫਾਜ਼ਿਲਕਾ 13 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ। ਇਸ... Read more »
ਫਾਜ਼ਿਲਕਾ 29 ਜੂਨ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਮਲੇਰੀਆ ਮੱਛਰ ਤੋਂ ਬਚਣ ਲਈ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸਤਵਿੰਦਰ ਸਿੰਘ , ਕਿਰਨਦੀਪ ਕੌਰ, ਰਣਜੀਤ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ। Read more »
ਅਬੋਹਰ (ਫਾਜ਼ਿਲਕਾ) 25 ਜੂਨਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਜਤਿੰਦਰ ਸਿੰਘ ਨੇ ਗਿੱਦੜਾਂਵਾਲੀ, ਖੂਈਆਂ ਸਰਵਰ ਅਤੇ ਪੰਜ ਕੋਸੀ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੇ ਕਿੰਨੂ ਬਾਗਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੇ ਨਾਲ... Read more »
