ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ, ਸੀਨੀਅਰ ਕਪਤਾਨ ਪੁਲੀਸ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਗਿਆ

ਫ਼ਾਜ਼ਿਲਕਾ  03.06.2024     ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ... Read more »

ਡਿਪਟੀ ਕਮਿਸ਼ਨਰ ਨੇ 6 ਫਰਵਰੀ ਤੋਂ ਲਗਣ ਵਾਲੇ ਕੈਂਪਾਂ ਦਾ ਸ਼ਡਿਉਲ ਕੀਤਾ ਜਾਰੀ

ਫਾਜ਼ਿਲਕਾ, 4 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੜੀਵਾਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ... Read more »

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ

ਫਾਜ਼ਿਲਕਾ 4 ਫਰਵਰੀਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ... Read more »

ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ... Read more »

ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

ਫਾਜਿ਼ਲਕਾ, 3 ਫਰਵਰੀਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਬਹਾਵਵਾਲਾ  ਐਫਆਈਆਰ ਨੰਬਰ 83 ਮਿਤੀ 11/8/2022 ਅਧੀਨ... Read more »

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

ਫਾਜ਼ਿਲਕਾ, 26 ਜਨਵਰੀ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ... Read more »

ਪਿੰਡ ਢੀਂਗਾਂ ਵਾਲੀ ਵਿਖੇ ਗਊਸ਼ਾਲਾ ਨੂੰ 95 ਲੱਖ ਰੁਪਏ ਦੀ ਗਰਾਂਟ ਦਿੱਤੀ

ਫਾਜ਼ਿਲਕਾ, 25 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਨਵੇਂ-ਨਵੇਂ ਵਿਕਾਸ ਪ੍ਰੋਜੈਕਟਾਂ ਸਿਰਜ ਰਹੀ ਹੈ। ਮੌਜੂਦਾ ਸਰਕਾਰ ਮਨੁੱਖ ਦੇ ਨਾਲ-ਨਾਲ ਗਉਵੰਸ਼ ਦੀ... Read more »

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

ਫਾਜ਼ਿਲਕਾ 24 ਜਨਵਰੀ 2024…… ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ... Read more »

ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 135 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ

ਫਾਜਿ਼ਲਕਾ 23 ਜਨਵਰੀ 2024…. ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ 2 ਬੀਤੇ ਦਿਨਾਂ ਦੌਰਾਨ ਤੱਕ 135 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ ਵਿਚ ਭੇਜਿਆ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ... Read more »

400 ਗ੍ਰਾਮ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ

ਫਾਜ਼ਿਲਕਾ 23 ਜਨਵਰੀ 2024…         ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਅਰੁਨ ਮੁੰਡਨ ਉਪ ਕਪਤਾਨ ਪੁਲਿਸ ਸ.ਡ. ਅਬੋਹਰ ਦੀ ਯੋਗ... Read more »