ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ... Read more »

ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ ਗਿਆ 

 ਫਿਰੋਜ਼ਪੁਰ 21 ਫਰਵਰੀ 2026…..ਭਾਸ਼ਾ ਵਿਭਾਗ ਪੰਜਾਬੀ  ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ, ਅਬੋਹਰ ਵਿਖੇ ਮਨਾਇਆ ਗਿਆ।  ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ... Read more »

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

ਫਿਰੋਜ਼ਪੁਰ,19 ਫਰਵਰੀ(                 )  ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ... Read more »

ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ – ਵਿਧਾਇਕ ਰਣਬੀਰ ਸਿੰਘ ਭੁੱਲਰ

ਫ਼ਿਰੋਜ਼ਪੁਰ, 2 ਫਰਵਰੀ 2026. ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਿਕ ਸੰਧੂ ਬੱਚਿਆਂ ਦੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ... Read more »

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 02 ਫਰਵਰੀ :           ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ... Read more »

ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

ਫ਼ਿਰੋਜ਼ਪੁਰ, 28 ਜਨਵਰੀ 2026      ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

 ਫ਼ਿਰੋਜ਼ਪੁਰ, 26 ਜਨਵਰੀ, 2026.  77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ... Read more »

ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

‎ਫ਼ਿਰੋਜ਼ਪੁਰ, 25 ਜਨਵਰੀ () ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਕੈਂਟ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਲੋਕਤੰਤਰਿਕ ਜੋਸ਼ ਅਤੇ... Read more »

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸਰਿਹਰਸਲ

ਫਿਰੋਜ਼ਪੁਰ 24 ਜਨਵਰੀ 2026.                 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ... Read more »