ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

 ਫ਼ਿਰੋਜ਼ਪੁਰ, 26 ਜਨਵਰੀ, 2026.  77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ... Read more »

ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

‎ਫ਼ਿਰੋਜ਼ਪੁਰ, 25 ਜਨਵਰੀ () ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਕੈਂਟ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਲੋਕਤੰਤਰਿਕ ਜੋਸ਼ ਅਤੇ... Read more »

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸਰਿਹਰਸਲ

ਫਿਰੋਜ਼ਪੁਰ 24 ਜਨਵਰੀ 2026.                 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ... Read more »

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (            ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਿਵਲ ਹਸਪਤਾਲ਼, ਫ਼ਿਰੋਜ਼ਪੁਰ... Read more »

ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

ਫ਼ਿਰੋਜ਼ਪੁਰ, 9 ਜਨਵਰੀ (            )                 ਸਿਹਤ ਵਿਭਾਗ ਵਿੱਚ ਪੁਖ਼ਤਾ ਸੁਧਾਰ ਕਰਨ ਦੇ ਮੰਤਵ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ... Read more »

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

ਫਿਰੋਜ਼ਪੁਰ, 7 ਜਨਵਰੀ (                  )  ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ... Read more »

16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

ਫ਼ਿਰੋਜ਼ਪੁਰ, 26 ਦਸੰਬਰ 2025 ( )        ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ... Read more »

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ

ਫਿਰੋਜ਼ਪੁਰ 15 ਦੰਸਬਰ ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ (ECCE) ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਹਰ... Read more »

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਗਦਾਨ ਕਰਨ ਦੀ ਜਾਗਰੂਕਤਾ ਲਈ ਸਹੁੰ ਚੁੱਕੀ 

ਫ਼ਿਰੋਜ਼ਪੁਰ,19 ਨਵੰਬਰ (                ) ਸਿਹਤ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਕੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ

ਫ਼ਿਰੋਜ਼ਪੁਰ 17 ਨਵੰਬਰ :  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਮਾਲਵਾ ਜੋਨ ਦਾ ਅਲੋਕਿਕ... Read more »