ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ... Read more »
ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ... Read more »
ਫਿਰੋਜ਼ਪੁਰ, 28 ਅਗਸਤ: ਜ਼ਿਲ੍ਹੇ ਦੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਾਲੇ 65 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ... Read more »
24 ਅਗਸਤ, 2025, ਫਿਰੋਜ਼ਪੁਰ (): ਆਬਕਾਰੀ ਅਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਆਬਕਾਰੀ), ਪੰਜਾਬ ਸੀ.ਡੀ.ਕੇ ਤਿਵਾੜੀ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਜਤਿੰਦਰਾ ਜ਼ੋਰਵਾਲ ਦੀ ਗਤੀਸ਼ੀਲ ਅਗਵਾਈ ਹੇਠ ਆਬਕਾਰੀ ਕਮਿਸ਼ਨਰੇਟ, ਪੰਜਾਬ ਨੇ ਵਿੱਤੀ... Read more »
ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ... Read more »
ਫ਼ਿਰੋਜ਼ਪੁਰ, 19 ਅਗਸਤ : ਖਰੀਫ ਸੀਜ਼ਨ 2025-26 ਦੌਰਾਨ ਜ਼ਿਲ੍ਹੇ ‘ਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ... Read more »
ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025: ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ... Read more »
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ: ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ... Read more »
ਫ਼ਿਰੋਜ਼ਪੁਰ,12 ਅਗਸਤ ( ) ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ... Read more »
ਫ਼ਿਰੋਜ਼ਪੁਰ, 6 ਅਗਸਤ 2025. ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਿੰਡ ਗੁੱਦੜ ਢੰਡੀ ਅਤੇ ਹੈਡਵਰਕ ਸਮੇਤ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦਾ ਦੌਰਾ ਕੀਤਾ ਅਤੇ ਦਰਿਆ ਵਿੱਚ ਪਾਣੀ ਦੇ ਵਹਾ ਸਬੰਧੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨੀ ਬਸਤੀ ਰਾਮ ਲਾਲ ਤੇਰੀਆਂ ਨੇੜਲੇ ਜਮਸ਼ਾਦਪੁਰ ਪਿੰਡ ਵਿਖੇ ਦਰਿਆ ਦੇ ਬੰਨ੍ਹ ਵਿੱਚ ਪਾੜ ਪੈਣ ਦੀ ਖ਼ਬਰ ਤੇ ਵੀ ਤੁਰੰਤ ਨੋਟਿਸ ਲਿਆ ਗਿਆ ਹੈ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਪਾਇਆ ਗਿਆ ਹੈ ਕਿ ਇਸ ਜਗ੍ਹਾ ਤੇ ਕਿਸੇ ਕਿਸਮ ਦਾ ਕੋਈ ਪਾੜ ਨਹੀਂ ਪਿਆ ਸੀ, ਇਹ ਇੱਕ ਰਸਤਾ ਸੀ ਜੋ ਹਰੀਕੇ ਹੈੱਡਵਰਕਸ਼ ਤੋਂ ਕਰੀਬ 20 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਤੇ ਪਾਣੀ ਦੇ ਵਹਾਅ ਕਾਰਨ ਹੋਇਆ ਸੀ ਅਤੇ ਇਸ ਜਗ੍ਹਾ ਤੇ ਬਣੇ ਮੁੱਖ ਬੰਨ੍ਹ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਵੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਸਬੰਧਤ ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਕਿਸੇ ਕਿਸਮ ਦਾ ਇਸ ਜਗ੍ਹਾ ਤੇ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਦੱਸਿਆ ਕਿ 3 ਹਜ਼ਾਰ ਗੱਟਿਆਂ ਦੀ ਸਹਾਇਤਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਰਸਤੇ ਨੂੰ ਵੀ ਵਧੀਆ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਨੂੰ ਹੋਰ ਯਕੀਨੀ ਬਣਾਉਣ ਲਈ ਸਮੇਂ ਸਮੇਂ ਤੇ ਸਤਲੁਜ ਦਰਿਆ ਤੇ ਬਣੇ ਬੰਨ੍ਹਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਫਿਲਹਾਲ ਸਾਰੇ ਬੰਨ੍ਹਾਂ ਸੁਰੱਖਿਅਤ ਹਨ। ਜਿੰਨ੍ਹਾਂ ਥਾਵਾਂ ਤੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ ਉਸ ਜਗ੍ਹਾ ਤੇ ਮਿੱਟੀ ਦੀਆਂ ਬੋਰੀਆਂ ਅਤੇ ਪੱਥਰਾਂ ਆਦਿ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੰਚਾਈ, ਡਰੇਨਜ਼ ਅਤੇ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਚੌਕਸ ਹਨ ਅਤੇ ਸਥਿਤੀ ਤੇ 24ਵੀਂ ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਪਾਣੀ ਦੇ ਪੱਧਰ ਵਿੱਚ ਵਾਧੇ ਅਤੇ ਕਿਸੇ ਵੀ ਸੰਕੇਤ ਦੀ ਪਹਿਚਾਣ ਕਰਨ ਅਤੇ ਕਾਰਵਾਈ ਕਰਨ ਲਈ ਵਾਧੂ ਫੀਲਡ ਟੀਮਾਂ ਵੀ ਤੈਨਾਤ ਕੀਤੀਆਂ ਹਨ। ਉਨ੍ਹਾਂ ਦਰਿਆ ਕੰਢੇ ਦੇ ਨੇੜੇ ਰਹਿੰਦੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਜੇਕਰ ਦਰਿਆ ਵਿੱਚ ਕਿਸੇ ਤਰ੍ਹਾਂ ਨਾਲ ਕੋਈ ਓਵਰਫਲੋਅ ਹੋਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Read more »
