ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ

ਫਿਰੋਜ਼ਪੁਰ, 4 ਅਗਸਤ (     ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ... Read more »

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ 

ਫ਼ਿਰੋਜ਼ਪੁਰ 03 ਅਗਸਤ, 2025:  ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਮੇਂ ਸਥਾਨਕ ਪੰਚਵਟੀ ਰਿਜ਼ੋਰਟ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੈਨਸਿਸ ਅਮਨਦੀਪ ਹਸਪਤਾਲ ਅਤੇ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ‘ਚ ਮੈਡੀਕਲ ਕੈਂਪ ਆਯੋਜਿਤ

ਫਿਰੋਜ਼ਪੁਰ 02 ਅਗਸਤ, 2025:  ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਜੈਨਸਿਸ ਅਮਨਦੀਪ ਮਲਟੀ—ਸਪੈਸ਼ਲਿਸਟ ਹਸਪਤਾਲ ਅਤੇ ਬਾਰ... Read more »

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਫ਼ਿਰੋਜ਼ਪੁਰ, 01 ਅਗਸਤ: ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ... Read more »