ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ... Read more »

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ। ਵਿਧਾਇਕ ਗੁਰਦੀਪ... Read more »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ

ਗੁਰਦਾਸਪੁਰ, 25 ਫਰਵਰੀ (     )  ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ... Read more »

ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਗੁਰਦਾਸਪੁਰ, 20 ਫਰਵਰੀ (    )ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲਾਂ ਜੀ. ਐਨ. ਏ. ਯੂਨੀਵਰਸਿਟੀ  ਫ਼ਗਵਾੜਾ ਵਿਖੇ  ਆਯੋਜਿਤ  ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਸਿਹਤ ਅਤੇ ਸਵੱਛਤਾ ਥੀਮ ਵਿੱਚ ਪਹਿਲੀ... Read more »

ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ

ਗੁਰਦਾਸਪੁਰ, 17 ਫਰਵਰੀ (   ) ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ... Read more »

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਬਟਾਲਾ, 16 ਫਰਵਰੀ  ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ... Read more »

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ... Read more »

ਸੁਰੱਖਿਅਤ ਇੰਟਰਨੈੱਟ ਦਿਵਸ ਮੌਕੇ ਡੀ.ਆਈ.ਓ. ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਗਿਆ ਜਾਗਰੂਕ

ਗੁਰਦਾਸਪੁਰ, 12 ਫਰਵਰੀ (      )  ਡਿਜੀਟਲ ਸੁਰੱਖਿਆ ਅਤੇ ਇੰਟਰਨੈੱਟ ਦੀ ਜ਼ਿੰਮੇਵਾਰਾਨਾ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਸੂਚਨਾ ਅਫ਼ਸਰ (ਡੀ.ਆਈ.ਓ.) ਗੁਰਦਾਸਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ),... Read more »

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ- ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 12 ਫਰਵਰੀ ()  ਸ੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ  ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ... Read more »

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਫਰਵਰੀ (  )  ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ... Read more »