ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਕਲਾਨੌਰ/ਗੁਰਦਾਸਪੁਰ, 08 ਅਗਸਤ (            ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ... Read more »

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਚੰਡੀਗੜ੍ਹ/ਗੁਰਦਾਸਪੁਰ, 08 ਅਗਸਤ–ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ... Read more »

ਨਸ਼ੇ ਦੀ ਆਦਤ ਸਰੀਰਕ ਅਤੇ ਮਾਨਸਿਕ ਨੁਕਸਾਨ ਦੇ ਨਾਲ ਨਾਲ ਭਵਿੱਖ ਦਾ ਵੀ ਖਾਤਮਾ ਕਰਦੀ ਹੈ- ਪ੍ਰਿੰਸੀਪਲ ਭੱਟੀ

ਬਟਾਲਾ,  7 ਅਗਸਤ (    ) ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ’ਰੈਡ ਰਿਬਨ ਕਲੱਬ’ ਅਤੇ ਐਨ.ਐਸ.ਐਸ ਯੂਨਿਟ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਯੁੱਧ ਨਸ਼ਿਆਂ... Read more »

ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ

ਬਟਾਲਾ, 6 ਅਗਸਤ (    ) ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਬਿਨਾਂ ਕਿਸੇ ਜ਼ੁਰਮਾਨੇ/ਵਿਆਜ਼ ਤੋਂ ਕੇਵਲ ਮੂਲ ਰਕਮ 31 ਜੁਲਾਈ 2025 ਤੱਕ ਭਰਨ ਦੀ... Read more »

ਨਸ਼ਾ ਮੁਕਤ ਬਣਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਪਿੰਡਾਂ ਦੀਆਂ ਬਣ ਰਹੀਆਂ ਨੇ ਪਹਿਰੇਦਾਰ- ਵਿਧਾਇਕ ਐਡਵਕੈਟ ਅਮਰਪਾਲ ਸਿੰਘ ਕਿਸ਼ਨਕੋਟ

ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 6 ਅਗਸਤ (    ) ਹਲਕਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਢੰਡੇ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਨ ਸਭਾ ਕੀਤੀ ਅਤੇ ਹਾਜ਼ਰੀਨ ਗ੍ਰਾਮ ਪੰਚਾਇਤ, ਸੈਲਫ ਡਿਫੈਂਸ ਕਮੇਟੀ ਦੇ ਮੈਂਬਰ ਆਦਿ ਨੂੰ ਨਸ਼ਿਆਂ ਵਿਰੁੱਧ... Read more »

ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ – ਸਹਾਇਕ ਕਮਿਸ਼ਨਰ

ਗੁਰਦਾਸਪੁਰ, 04 ਅਗਸਤ (           ) – ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਰੋਡ ਸੇਫ਼ਟੀ ਕਮੇਟੀ ਦੀ... Read more »

ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ

ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ (        ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ... Read more »

ਕਣਕ ਅਤੇ ਝੋਨੇ ਦੇ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਮਲਚਿੰਗ ਵਿਧੀ ਦੁਆਰਾ ਖੇਤੀ ਕਰ ਰਿਹਾ ਅਗਾਂਹਵਧੂ ਕਿਸਾਨ ਕਰਮਜੀਤ ਸਿੰਘ ਧਾਲੀਵਾਲ

ਗੁਰਦਾਸਪੁਰ, 2 ਅਗਸਤ (            ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਿਧੀਪੁਰ ਦਾ ਨੌਜਵਾਨ ਕਿਸਾਨ ਕਰਮਜੀਤ ਸਿੰਘ ਧਾਲੀਵਾਲ ਪਿਛਲੇ 10 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ... Read more »

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਸ਼ਾਨਦਾਰ ਅਗਾਜ਼

ਗੁਰਦਾਸਪੁਰ, 2 ਅਗਸਤ (          ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ... Read more »

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 1 ਅਗਸਤ (     ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ... Read more »