ਹੁਸ਼ਿਆਰਪੁਰ, 1 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਵਿੱਚ ਬਲਾਕ ਟਾਈਲਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ।... Read more »
ਹੁਸ਼ਿਆਰਪੁਰ, 26 ਫਰਵਰੀ :ਜ਼ਿਲ੍ਹੇ ਵਿੱਚ ਸ਼ੁਰੂਆਤੀ ਬਾਲ ਸਿੱਖਿਆ ਨੂੰ ਮਜ਼ਬੂਤ ਅਤੇ ਗੁਣਵੱਤਾਪੂਰਨ ਬਣਾਈ ਰੱਖਣ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਡ ਕਰਾਸ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ... Read more »
ਹੁਸ਼ਿਆਰਪੁਰ, 25 ਫਰਵਰੀ : ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ, ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ... Read more »
ਹੁਸ਼ਿਆਰਪੁਰ, 25 ਫਰਵਰੀ :ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ... Read more »
ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ... Read more »
ਹੁਸ਼ਿਆਰਪੁਰ, 15 ਫਰਵਰੀ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ... Read more »
ਹੁਸ਼ਿਆਰਪੁਰ, 15 ਫਰਵਰੀ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ... Read more »
ਹੁਸ਼ਿਆਰਪੁਰ, 14 ਫਰਵਰੀ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ ਦਫ਼ਤਰ ਵਿਖੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ... Read more »
ਹੁਸ਼ਿਆਰਪੁਰ, 14 ਫਰਵਰੀ : ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ। ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ ‘ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ। ਦੂਜੇ ਦਿਨ ਦਾ ਮੁੱਖ ਆਕਰਸ਼ਣ ਸੱਭਿਆਚਾਰਕ ਪ੍ਰੋਗਰਾਮ ਸਨ, ਜਿਸ ਵਿੱਚ ਲੋਕ ਨਾਚ, ਗਾਇਕੀ ਮੁਕਾਬਲੇ ਅਤੇ ਰੰਗੀਨ ਪ੍ਰਦਰਸ਼ਨ ਸ਼ਾਮਲ ਸਨ। ਪੰਜਾਬੀ ਭੰਗੜਾ ਅਤੇ ਗਿੱਧੇ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਵਿੰਗਜ਼ ਪ੍ਰੋਜੈਕਟ ਸਟਾਲ ਵੀ ਖਿੱਚ ਦਾ ਕੇਂਦਰ ਰਿਹਾ। ... Read more »
ਹੁਸ਼ਿਆਰਪੁਰ, 13 ਫਰਵਰੀ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼... Read more »
