ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

ਹੁਸ਼ਿਆਰਪੁਰ, 17 ਜਨਵਰੀ : ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਤੋਂ 14 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਪੰਜ ਰੋਜ਼ਾ “ਨੇਚਰ ਫੈਸਟ” ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ... Read more »

ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 16 ਜਨਵਰੀ :           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਮਾਲ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ... Read more »

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ  ਲਿਆ ਜਾਇਜ਼ਾ

ਹੁਸ਼ਿਆਰਪੁਰ, 16 ਜਨਵਰੀ :        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ... Read more »

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ ‘ਚ ਚਲਾਈ ਵਿਆਪਕ ਜਾਗਰੂਕਤਾ ਮੁਹਿੰਮ – ਆਰ.ਟੀ.ਓ

ਹੁਸ਼ਿਆਰਪੁਰ, 15 ਜਨਵਰੀ :       ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਸਬੰਧੀ ਇਕ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ... Read more »

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ:-ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ... Read more »

ਵਿਰਾਸਤੀ ਤਿਓਹਾਰ ਮਨਾਉਣ ਨਾਲ ਨੌਜਵਾਨ ਵਿਰਸੇ ਨਾਲ ਜੁੜੇ ਰਹਿਣਗੇ : ਗੁਰਸਿਮਰਨਜੀਤ ਕੌਰ ਐੱਸ.ਡੀ.ਐਮ.

ਹੁਸ਼ਿਆਰਪੁਰ, 15 ਜਨਵਰੀ : ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਜੀ ਦੇ ਹੁਕਮਾਂ ਅਨੁਸਾਰ ਡਾ. ਸਵਾਤੀ ਸ਼ਿਮਾਰ ਡਿਪਟੀ ਮੈਡੀਕਲ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡਾ. ਰਾਜ ਕੁਮਾਰ... Read more »

ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 14 ਜਨਵਰੀ :              ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ... Read more »

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ:         ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ... Read more »

ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 13 ਜਨਵਰੀ :       ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੋਕਲ ਪੁਆਇੰਟ ਹੁਸ਼ਿਆਰਪੁਰ ਵਿਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ।... Read more »

‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 12 ਜਨਵਰੀ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਅਧੀਨ ਔਰਤਾਂ ਲਈ ਸਿੱਖਿਆ, ਅਧਿਕਾਰਾਂ, ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਡਾ. ਬੀ.ਆਰ... Read more »