ਵੋਟ ਚੋਰੀ ਤੋਂ ਬਾਅਦ ਰਾਸ਼ਨ ਚੋਰੀ ਦੀ ਸਾਜਿਸ਼ ਖਿਲਾਫ਼ ਲੋਕ ਹੋਏ ਲਾਮਬੰਦ

ਮਾਨਸਾ, 26 ਅਗਸਤ:ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿਰੁੱਧ ਵੱਡੀ ਸਾਜਿਸ਼ ਰਚੀ ਜਾ ਰਹੀ ਹੈ ਜਿਸ ਤਹਿਤ ਪੰਜਾਬ ਦੇ 55 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਹੁਣ ਤੱਕ ਪੰਜਾਬ... Read more »

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮਾਨਸਾ, 26 ਅਗਸਤ:           ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਮੌਸਮ... Read more »

ਕੇਂਦਰ ਵੱਲੋਂ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰਨ ਦੀ ਨਿਖੇਧੀ ਕਰਦੀ ਹੈ ਪੰਜਾਬ ਸਰਕਾਰ-ਵਿਧਾਇਕ ਬੁੱਧ ਰਾਮ

ਮਾਨਸਾ, 24 ਅਗਸਤ:ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ  ਬੁੱਧ ਰਾਮ ਅਤੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ... Read more »

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

ਮਾਨਸਾ, 19 ਅਗਸਤ:             ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉੱਘੇ ਨਾਟਕਕਾਰ  ਪ੍ਰੋ. ਅਜਮੇਰ ਸਿੰਘ ਔਲਖ ਦੇ 83ਵੇਂ ਜਨਮ ਦਿਨ ਨੂੰ ਸਮਰਪਿਤ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇੰਚਾਰਜ ਪ੍ਰਿੰਸੀਪਲ ਜਸਕਰਨ ਸਿੰਘ ਦੀ... Read more »

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਨਵੀਨੀਕਰਨ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 18 ਅਗਸਤ:           ਪੰਜਾਬ ਅੰਦਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ... Read more »

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਮਾਨਸਾ, 15 ਅਗਸਤ:ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ... Read more »

ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

ਮਾਨਸਾ, 13 ਅਗਸਤ:ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ  ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ,... Read more »

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਮਾਨਸਾ, 13 ਅਗਸਤ :             ਜ਼ਿਲ੍ਹਾ ਮੈਜਿਸਟਰੇਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ... Read more »

ਹਰ ਘਰ ਤਿਰੰਗਾ, ਹਰ ਘਰ ਸਵੱਛਤਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ 15 ਤੱਕ

ਮਾਨਸਾ, 12 ਅਗਸਤ:           ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ”ਹਰ ਘਰ ਤਿਰੰਗਾ, ਹਰ ਘਰ ਸਵੱਛਤਾ” ਮੁਹਿੰਮ ਤਹਿਤ ਸੁਤੰਤਰਤਾ ਦਿਹਾੜੇ ਨੂੰ ਸਮਰਪਿਤ 15 ਅਗਸਤ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।          ... Read more »

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ –ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 07 ਅਗਸਤ :        ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਨੇ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਝੋਨੇ ਦੀ ਖਰੀਦ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਅਤੇ ਖਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ... Read more »