ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

ਮਾਨਸਾ, 14 ਅਪ੍ਰੈਲ: ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ... Read more »

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

ਮਾਨਸਾ, 09 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ.... Read more »

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ... Read more »

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ... Read more »

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਮਾਨਸਾ, 7 ਅਪ੍ਰੈਲ: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ... Read more »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਮਾਨਸਾ, 7 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਉਸ ਸਮੇਂ... Read more »

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

ਸਰਦੂਲਗੜ੍ਹ/ਮਾਨਸਾ, 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ  ਚਲਾਈ ਜਾ ਰਹੀ ‘ਮੇਰਾ ਘਰ ਮੇਰੇ... Read more »

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸਰਦੂਲਗੜ੍ਹ, 1 ਅਪ੍ਰੈਲ: ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ... Read more »

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ... Read more »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ

ਮਾਨਸਾ, 23 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ... Read more »