ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ

ਮਾਨਸਾ, 4 ਦਸੰਬਰ             ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਗੁਲਪ੍ਰੀਤ ਸਿੰਘ ਔਲਖ ਆਈ ਏ ਐੱਸ ਨੂੰ ਜ਼ਿਲ੍ਹਾ ਮਾਨਸਾ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।              ਇਸ ਮੌਕੇ ਉਨ੍ਹਾਂ ਕਿਹਾ ਕਿ 14 ਦਸੰਬਰ... Read more »

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਮਾਨਸਾ, 02 ਦਸੰਬਰ:ਜ਼ਿਲ੍ਹਾ ਸੈਨਿਕ ਬੋਰਡ, ਮਾਨਸਾ ਦੀ ਤਿਮਾਹੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿੱਥੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ... Read more »

ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

  ਮਾਨਸਾ 01 ਦਸੰਬਰ:ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਿੰਸੀਪਲ ਡਾ. ਹਰਦੀਪ ਸਿੰਘ ਸ਼ਰਮਾ ਦੀ ਯੋਗ ਅਗਵਾਈ ਹੇਠ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਰੈਡ ਰੀਬਨ ਕਲੱਬ ਮਾਨਸਾ ਅਤੇ ਐਨ.ਐਸ.ਐਸ. ਦੇ ਸਹਿਯੋਗ... Read more »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਮਾਨਸਾ, 1 ਦਸੰਬਰ              ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਇਥੇ ਆਪਣੇ ਦਫ਼ਤਰ ਵਿਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਓਜ਼, ਏਆਰਓਜ਼... Read more »

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸਲੱਮ ਏਰੀਏ ‘ਚ ਲਾਰਵੇ ਦੀ ਚੈਕਿੰਗ

 ਮਾਨਸਾ 28 ਨਵੰਬਰ:           ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਮਾਨਸਾ ਸ਼ਹਿਰ ਦੇ ਸਲਮ ਏਰੀਆ ਨੇੜੇ ਰੇਲਵੇ ਲਾਈਨ ਵਿਖੇ ਬ੍ਰੀਡਿੰਗ ਚੈਕਿੰਗ,ਸਪਰੇਅ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।... Read more »

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*

ਮਾਨਸਾ, 27 ਨਵੰਬਰ     ਜ਼ਿਲ੍ਹਾ ਮਾਨਸਾ ਵਿੱਚ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਵਿਭਾਗ ਤੇ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਗਤੀਵਿਧੀਆਂ ਜਾਰੀ ਹਨ।    ਇਸ ਤਹਿਤ... Read more »

ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ

ਮਾਨਸਾ, 24 ਨਵੰਬਰਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ  ਐਸ.ਸੀ. ਕੈਟਾਗਿਰੀ ਤਹਿਤ ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ... Read more »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 21 ਨਵੰਬਰ:ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਖੁਸ਼ਵੀਰ ਕੌਰ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਹੱਬ ਟੀਮ... Read more »

ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ ‘ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ

ਮਾਨਸਾ, 23 ਨਵੰਬਰ             ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ 48 ਫੀਸਦੀ ਘਟੇ ਹਨ, ਓਥੇ ਜ਼ਿਲ੍ਹੇ... Read more »

ਬਰੇਟਾ ਦੇ ਕਿਸਾਨ ਨਵਜੀਤ ਸਿੰਘ ਨੇ ਮਲਚਿੰਗ ਵਿਧੀ ਨਾਲ 10 ਕਿੱਲਿਆਂ ਵਿਚ ਕੀਤੀ ਕਣਕ ਦੀ ਬਿਜਾਈ

ਬਰੇਟਾ/ਮਾਨਸਾ, 19 ਨਵੰਬਰ:           ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀਆਂ ਹਦਾਇਤਾਂ ‘ਤੇ ਜਿੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜ ਕੇ ਬਦਲਵੀਆਂ ਤਕਨੀਕਾਂ ਰਾਹੀਂ ਕਣਕ ਦੀ... Read more »