ਡੀ ਵਾਰਮਿੰਗ ਡੇਅ ਮੌਕੇ 02 ਲੱਖ ਤੋਂ ਵਧੇਰੇ ਬੱਚਿਆਂ ਨੂੰ ਐਲਬੈਂਡਾਜੋਲ ਦਵਾਈ ਖਵਾਉਣ ਦਾ ਟੀਚਾ

ਮਾਨਸਾ 06 ਅਗਸਤ:ਡੀ ਵਾਰਮਿੰਗ ਡੇਅ ਮੌਕੇ 07 ਅਗਸਤ, 2025 ਨੂੰ ਜ਼ਿਲ੍ਹੇ ਵਿਚ 01 ਤੋਂ 19 ਸਾਲ ਤੱਕ ਦੇ ਕਰੀਬ 02 ਲੱਖ 879 ਬੱਚਿਆਂ ਨੂੰ ਪੇਟ ਦੇ ਕੀੜਿਆਂ ਸਬੰਧੀ ਐਲਬੈਂਡਾਜੋਲ ਦੀ ਗੋਲੀ ਖਵਾਈ... Read more »

ਸਕੂਲਾਂ, ਰਾਸ਼ਨ ਡਿੱਪੂਆਂ, ਆਂਗਣਵਾੜੀਆਂ ਦੇ ਬਾਹਰ ਹੈਲਪਲਾਈਨ ਨੰਬਰ ਲਗਾਏ ਜਾਣ-ਜਸਵੀਰ ਸਿੰਘ ਸੇਖੋਂ

ਮਾਨਸਾ, 05 ਅਗਸਤ:                 ਸਾਰੇ ਰਾਸ਼ਨ ਡਿਪੂਆਂ ਦੇ ਬਾਹਰ ਹੈਲਪਲਾਈਨ ਨੰਬਰ ਦੇ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣੇ ਯਕੀਨੀ ਬਣਾਏ ਜਾਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ... Read more »

ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ

ਮਾਨਸਾ, 04 ਅਗਸਤ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ... Read more »