ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ... Read more »

ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ: ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਰਾਜ ਪੱਧਰੀ ਵੀਰ ਬਾਲ ਦਿਵਸ-2025 ਸਬੰਧੀ ਮੁਕਾਬਲੇ ਲੁਧਿਆਣਾ ਵਿਖੇ ਕਰਵਾਏ ਗਏ ਅਤੇ ਇਨ੍ਹਾਂ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ... Read more »

ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ: ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ... Read more »

ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ 

ਸ੍ਰੀ ਮੁਕਤਸਰ ਸਾਹਿਬ, 05 ਦਸੰਬਰ  ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਅੱਜ ਮਿਤੀ 05.12.2025 ਨੂੰ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ-   ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 03.12.2025 ਨੂੰ ਜਿਲਾ ਸਿੱਖਿਆ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਸਪਤਾਲ, ਪਿੰਡ ਚੱਕ ਸ਼ੇਰੇਵਾਲਾ ਵਿਖੇ ਏਡਜ ਦਿਵਸ ਮਨਾਇਆ ਗਿਆ-   ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ, 01 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਮੰਡੀ ਬੋਰਡ ਨੇ ਸਿਰਫ ਮਲੋਟ ਦਾਣਾ ਮੰਡੀ ਵਿੱਚ ਅੱਜ ਇੱਕ ਦਿਨ ਲਈ ਅਣਵਿਕੀ ਫ਼ਸਲ ਦੀ ਖਰੀਦ ਕੀਤੀ ਸ਼ੁਰੂ

ਮਲੋਟ, 29 ਨਵੰਬਰ 2025: ਮਲੋਟ ਹਲਕੇ ਵਿੱਚ ਫਸਲ ਦੀ ਖਰੀਦ ਨੂੰ ਲੈਕੇ ਚਲ ਰਹੇ ਵਿਵਾਦ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਦਾਣਾ ਮੰਡੀ ਵਿੱਚ ਅੱਜ... Read more »

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਅਗਾਂਹ ਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ: ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਕੇਂਦਰ ਤੋਂ ਪ੍ਰਦੂਸ਼ਣ ਕੰਟਰੋਲ ਬੋਰਡ ਟੀਮ ਦੇ ਸ੍ਰੀ... Read more »