ਕੈਬਨਿਟ ਮੰਤਰੀ ਨੇ ਗੜਿਆਂ ਅਤੇ ਬਰਸਾਤ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜਿਆਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਇਜ਼ਾ... Read more »

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ... Read more »

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ... Read more »

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਨਵੰਬਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾ, ਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ... Read more »

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 28 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼... Read more »

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ 10 ਲੱਖ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਸ਼ਹਿਰ ਦੀ ਸੀਵਰੇਜ ਪ੍ਰਣਾਲੀ ਦਰੁਸਤ ਕਰਨ ਲਈ ਹਦਾਇਤਾਂ ਜਾਰੀ

ਮਲੋਟ/ਸ੍ਰੀ ਮਕਤਸਰ ਸਾਹਿਬ, 25 ਅਗਸਤ: ਹਾਲ ਹੀ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮੰਤਰੀ... Read more »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।... Read more »

ਮੁਕਤਸਰ ਵਿੱਚ ਸਥਾਨਕ ਖੇਤੀਬਾੜੀ ਸਮੱਸਿਆਵਾਂ ਦੇ ਹੱਲ ਲਈ ਕਿਸਾਨ–ਸਾਇੰਸਦਾਨ ਮਿਲਣੀ

ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ, ਜਿਵੇਂ ਕਿ ਮੁਕਤਸਰ, ਗਿੱਦੜਬਾਹਾ, ਮਲੋਟ ਅਤੇ ਲੰਬੀ ਬਲਾਕਾਂ ਵਿੱਚ ਕਿਸਾਨ–ਸਾਇੰਸਦਾਨ ਮਿਲਣੀਆਂ ਦਾ ਆਯੋਜਨ ਕੀਤਾ ਗਿਆ। ਇਹਨਾਂ ਸਮਾਗਮਾਂ ਵਿੱਚ ਬੋਰਡ ਆਫ ਮੈਨੇਜਮੈਂਟ, ਪੀ.ਏ.ਯੂ., ਲੁਧਿਆਣਾ ਦੇ ਮੈਂਬਰ... Read more »

ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

ਸ੍ਰੀ ਮੁਕਤਸਰ ਸਾਹਿਬ, 12 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ... Read more »