ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

ਫ਼ਰੀਦਕੋਟ, 7 ਫਰਵਰੀ 2026 ( ) ਬਾਬਾ ਸ਼ੇਖ ਫਰੀਦ ਇੰਨਡੋਰ ਸਟੇਡੀਅਮ ਵਿਖੇ ਚੱਲ ਰਹੀ ਪੰਜਾਬ ਮਾਸਟਰਜ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਯੋਜਨ ਜਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫਰੀਦਕੋਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 35 ਪਲੱਸ  ਤੋਂ 75... Read more »

ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ

ਰੂਪਨਗਰ, 07 ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ ਦੀ... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਦੂਜੀ ਬੱਸ ਹੋਈ ਰਵਾਨਾ

ਖੰਨਾ, ਦੋਰਾਹਾ, ਲੁਧਿਆਣਾ, 7 ਫਰਵਰੀ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ... Read more »

ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

ਹੁਸ਼ਿਆਰਪੁਰ, 7 ਫਰਵਰੀ:ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ, ਖੜਕਾਂ ਕੈਂਪ, ਹੁਸ਼ਿਆਰਪੁਰ ਵਿਖੇ ਸ਼ਨੀਵਾਰ ਨੂੰ 275 ਅਤੇ 276 ਬੈਚ ਦੀਆਂ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ... Read more »

ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਮਾਲੇਰਕੋਟਲਾ, 07 ਫਰਵਰੀ                     ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ  ਸਕੂਲੀ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ... Read more »

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

ਗੁਰਦਾਸਪੁਰ, 7 ਫਰਵਰੀ (   ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ ‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ... Read more »

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ

ਬਰਨਾਲਾ, 6 ਫਰਵਰੀ            ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ... Read more »

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਫ਼ਰੀਦਕੋਟ 06 ਫਰਵਰੀ 2026 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ... Read more »

ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

ਜੰਡਿਆਲਾ ਗੁਰੂ/ਅੰਮ੍ਰਿਤਸਰ, 6 ਫਰਵਰੀ (           ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ... Read more »