ਮਲੋਟ ਵਿੱਚ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਅਧੀਨ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਦੂਸਰਾ ਦਿਨ

ਮਲੋਟ, 29 ਜਨਵਰੀ ਮਲੋਟ ਵਿਖੇ 29 ਜਨਵਰੀ 2026 ਨੂੰ ਯੁਵਾ ਆਪਦਾ ਮਿੱਤਰ ਪ੍ਰੋਗਰਾਮ ਅਧੀਨ ਲੁਧਿਆਣਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਲਈ ਚਲ ਰਹੀ ਸੱਤ ਦਿਨਾਂ ਦੀ ਟ੍ਰੇਨਿੰਗ ਦੇ ਦੂਸਰੇ ਦਿਨ ਵੱਖ-ਵੱਖ ਆਪਦਾਵਾਂ ਨਾਲ ਨਜਿੱਠਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ... Read more »

ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ ‘ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ

ਬਟਾਲਾ, 29 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ... Read more »

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ... Read more »

ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ

ਚੰਡੀਗੜ੍ਹ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 10ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਕਰ ਵਿਭਾਗ ਵੱਲੋਂ 28 ਜਨਵਰੀ ਨੂੰ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂਜ਼) ਦੇ ਸਾਰੇ ਵਿੰਗਾਂ ਰਾਹੀਂ ਇੱਕ ਵਿਸ਼ੇਸ਼ ਸੂਬਾ ਪੱਧਰੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜੀਐਸਟੀ... Read more »

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਚੰਡੀਗੜ੍ਹ 29 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ... Read more »

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ

ਚੰਡੀਗੜ੍ਹ 29 ਜਨਵਰੀ 2026: ਸਮਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ ਬਾਰੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ... Read more »

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

ਚੰਡੀਗੜ੍ਹ/ਨਵਾਂਸ਼ਹਿਰ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ... Read more »

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ)... Read more »

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ... Read more »