ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ () ਗਣਤੰਤਰ ਦਿਵਸ ਸਮਾਰੋਹ ਦੀ ਰਿਹਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਜਿੱਥੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿਆ। 26 ਜਨਵਰੀ ਨੂੰ ਇਸੇ ਸਥਾਨ ਤੇ ਗਣਤੰਤਰ ਦਿਵਸ ਸਮਾਰੋਹ ਮਨਾਇਆ... Read more »

ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਬਟਾਲਾ, 19 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਲਗਾਤਾਰ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ... Read more »

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ... Read more »

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ

ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ... Read more »

‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 18 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ  ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 323ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333... Read more »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ ਅਤੇ ਉਹ ਖੁਦ ਕਹਿੰਦੇ ਹਨ ਕਿ ਮੈਂ ਬਾਦਲ ਦਾ ਸਿਪਾਹੀ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮਜੀਠਾ (ਅੰਮ੍ਰਿਤਸਰ), 18 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ... Read more »

ਸਿਵਲ ਸਰਜਨ ਵੱਲੋਂ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਰੂਪਨਗਰ, 18 ਜਨਵਰੀ: ਜ਼ਿਲ੍ਹੇ ਵਿੱਚ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਮਕਸਦ ਨਾਲ, ਸਿਵਲ ਸਰਜਨ ਰੂਪਨਗਰ ਵੱਲੋਂ ਇੱਕ ਅਹਿਮ ਮਾਤਰੀ ਮੌਤ ਰਿਵਿਊ ਮੀਟਿੰਗ ਕੀਤੀ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਕਾਲੀ ਦਲ ਉੱਤੇ ਪਲਟਵਾਰ

ਲੌਂਗੋਵਾਲ, 18 ਜਨਵਰੀ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਇੱਕ ਵੱਡੇ ਰਾਜਨੀਤਿਕ ਸਮਾਗਮ ਦੌਰਾਨ ਅਕਾਲੀ ਦਲ ਉੱਤੇ ਸਿਆਸੀ ਪਲਟਵਾਰ ਕਰਦਿਆਂ ਅਕਾਲੀ ਦਲ ਦੇ... Read more »

ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ – ਭੁੱਲਰ

ਪੱਟੀ/ਤਰਨ ਤਾਰਨ, 18 ਜਨਵਰੀ (        ) – ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ... Read more »

ਪੰਜਾਬ ਸਖੀ ਸ਼ਕਤੀ ਮੇਲਾ ਸਫਲਤਾ ਪੂਰਵਕ ਸਮਾਪਤ ਹੋਇਆ

ਫ਼ਰੀਦਕੋਟ 16 ਜਨਵਰੀ (  ) ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ  ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਮਿਤੀ 16 ਜਨਵਰੀ... Read more »