ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

ਚੰਡੀਗੜ੍ਹ, 9 ਜਨਵਰੀ: ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ ‘ਤੇ ਚਰਚਾ ਹੋ ਰਹੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ... Read more »

ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ 2026: ਸੂਬੇ ਵਿੱਚ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਪੰਜਾਬ ਸਰਕਾਰ ਨੇ ਨਸ਼ਾ ਸਮੱਸਿਆ ਦੀ ਜੜ੍ਹ ’ਤੇ ਵਾਰ ਕਰਦੇ ਹੋਏ ਸਿੱਖਿਆ ਅਤੇ ਰੋਕਥਾਮ ’ਤੇ ਕੇਂਦਰਿਤ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਚੰਡੀਗੜ੍ਹ, 9 ਜਨਵਰੀ:ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ... Read more »

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

ਚੰਡੀਗੜ੍ਹ, 9 ਜਨਵਰੀ: ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

ਮਾਨਸਾ, 9 ਜਨਵਰੀ:                 ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ।     ... Read more »

ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਸੰਗਰੂਰ, 9 ਜਨਵਰੀ (000) – ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ, ਸੰਗਰੂਰ ਦਫ਼ਤਰ ਵਿਖੇ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਦਸੰਬਰ 2025 ਦੇ ਮਹੀਨੇ... Read more »

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਫਰੀਦਕੋਟ, 9 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਏਮਸ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ... Read more »

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਚੰਡੀਗੜ੍ਹ, 9 ਜਨਵਰੀ:ਫ਼ਸਲ ਦੀ ਵਾਢੀ ਦਾ ਪ੍ਰਤੀਕ ਪੰਜਾਬ ਦਾ ਤਿਉਹਾਰ ਲੋਹੜੀ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ... Read more »

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 9 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ... Read more »

ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ  ਦਰਜ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 9 ਜਨਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ... Read more »