ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਨੰਗਲ 05 ਦਸੰਬਰ: ਪਿੰਡ ਸਜਮੋਰ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬੀਰ ਕੌਰ  ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ਼ਰਧਾ ਅਤੇ ਸਤਿਕਾਰ ਨਾਲ... Read more »

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ... Read more »

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ 

ਚੰਡੀਗੜ੍ਹ, 4 ਜਨਵਰੀ:ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ... Read more »

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

ਜੰਡਿਆਲਾ ਗੁਰੂ,  4 ਜਨਵਰੀ  2026—  ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ  ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਪੇਂਡੂ ਖਿਡਾਰੀਆਂ ਲਈ ਉੱਚ-ਮਿਆਰੀ ਮੌਕੇ ਉਪਲਬਧ ਕਰਵਾਉਣਾ ਹੈ। ਇਸ ਮੌਕੇ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ, ਜਿਸ ਕਰਕੇ ਖਜ਼ਾਨੇ ਦਾ ਮੂੰਹ ਤੁਹਾਡੇ ਵੱਲ ਖੁੱਲਿਆ ਹੈ । ਉਹਨਾਂ ਕਿਹਾ ਕਿ ਤੁਸੀਂ ਪਿਛਲੀਆਂ ਸਰਕਾਰਾਂ ਦਾ ਰਾਜ ਵੀ ਵੇਖਿਆ ਹੈ, ਜਿਨਾਂ ਨੇ ਪਿੰਡਾਂ , ਪਿੰਡਾਂ ਦੇ ਸਕੂਲਾਂ  ਦੀ ਸਾਰ ਤੱਕ ਨਹੀਂ ਸੀ ਲਈ ਅਤੇ ਅੱਜ ਤੁਹਾਡੀ ਬਣਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਇੱਕ ਇੱਕ ਪੈਸਾ ਤੁਹਾਡੇ ਉੱਤੇ ਖਰਚ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਇੱਛਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਹੈ ਅਤੇ ਪੰਜਾਬ ਪਿੰਡਾਂ ਦਾ ਦੇਸ਼ ਹੈ, ਇਸ ਲਈ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਵਿੱਚ ਉਹ ਸਭ ਸਹੂਲਤਾਂ ਦਿੱਤੀਆਂ ਜਾਣ ਜੋ ਕਿ ਅੱਜ ਦੇ ਸਮੇਂ ਦੀ ਲੋੜ ਹਨ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦਾ ਨਿਕਾਸ, ਖੇਡ ਮੈਦਾਨਾਂ ਨੂੰ ਵਿਕਸਿਤ ਕਰਨਾ, ਕੂੜੇ ਪ੍ਰਬੰਧਨ ਦੇ ਕੰਮ ਕਰਨੇ ਅਤੇ ਪਿੰਡਾਂ ਦੇ ਵਿੱਚ ਬਿਹਤਰ ਸਿਹਤ- ਸਿੱਖਿਆ  ਸਹੂਲਤਾਂ ਦੇਣੀਆਂ ਸਾਡੀ ਅੱਜ ਦੀ ਤਰਜੀਹ ਹਨ। ਸਰਕਾਰ ਇਸ ਉੱਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਖਜ਼ਾਨੇ ਦਾ ਮੂੰਹ ਲੋਕਾਂ ਲਈ ਖੁੱਲਿਆ ਰਹੇਗਾ। ਉਹਨਾਂ ਕਿਹਾ ਕਿ ਤੁਸੀਂ ਮੈਨੂੰ ਜੋ ਤਾਕਤ ਦਿੱਤੀ ਹੈ, ਉਸ ਤਾਕਤ ਦੀ ਵਰਤੋਂ ਮੈਂ ਤੁਹਾਡੇ ਲਈ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ ਜੰਡਿਆਲਾ ਹਲਕੇ ਦਾ ਦੇਣ ਨਹੀਂ ਦੇ ਸਕਦਾ, ਜਿਨਾਂ ਨੇ ਮੈਨੂੰ ਵਿਧਾਇਕ ਬਣਾਇਆ ਤੇ ਸਾਡੀ ਪਾਰਟੀ ਨੇ ਅੱਗੋਂ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਜੰਡਿਆਲਾ ਹਲਕੇ ਦਾ ਮਾਣ ਵਧਾਇਆ। Read more »

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ... Read more »

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ... Read more »

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ

ਪੱਟੀ/ਤਰਨ ਤਾਰਨ, 04 ਜਨਵਰੀ (     ) – ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ... Read more »

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 308ਵੇਂ ਦਿਨ ਪੰਜਾਬ ਪੁਲਿਸ ਨੇ... Read more »

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਚੰਡੀਗੜ੍ਹ, 3 ਜਨਵਰੀ                ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ... Read more »