ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

ਚੰਡੀਗੜ੍ਹ, 7 ਨਵੰਬਰ: ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨੌਵੇਂ ਪਾਤਿਸ਼ਾਹ... Read more »

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ  ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ... Read more »

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਚੰਡੀਗੜ੍ਹ, 7 ਨਵੰਬਰ:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ... Read more »

ਕੈਬਨਿਟ ਮੰਤਰੀ ਨੇ ਗੜਿਆਂ ਅਤੇ ਬਰਸਾਤ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜਿਆਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਇਜ਼ਾ... Read more »

ਵਿਧਾਇਕ ਨਰਿੰਦਰ ਕੌਰ ਭਰਾਜ ਨੇ 8.20 ਕਰੋੜ ਰੁਪਏ ਨਾਲ ਬਣਨ ਵਾਲੀਆਂ ਸ਼ਹਿਰ ਦੀ ਪ੍ਰਮੁੱਖ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ

ਸੰਗਰੂਰ, 6 ਨਵੰਬਰ: ਸੰਗਰੂਰ ਦੇ ਐਮ.ਐਲ.ਏ. ,ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ... Read more »

ਨਸ਼ਿਆਂ ਦੇ ਖ਼ਿਲਾਫ਼ ਜੰਗ ‘ਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦੀ ਅਹਿਮ ਭੂਮਿਕਾ – ਐਸਡੀਐਮ ਸ੍ਰੀ ਚਮਕੌਰ ਸਿੰਘ

 ਚਮਕੌਰ ਸਾਹਿਬ, 06 ਨਵੰਬਰ: ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਦੀ ਸਮੱਸਿਆ ਦੇ ਪੂਰਨ ਖਾਤਮੇ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।... Read more »

ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ –  ਡਿਪਟੀ ਕਮਿਸ਼ਨਰ

ਬਰਨਾਲਾ, 6 ਨਵੰਬਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ... Read more »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ-ਵਿਧਾਇਕ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 6 ਨਵੰਬਰ  (    ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ... Read more »

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ*

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 06 ਨਵੰਬਰ: ਨੌਵੀਂ ਪਾਤਸ਼ਾਹੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਸਾਨੀ ਸ਼ਹਾਦਤ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਕੀਤੀ... Read more »

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ  ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ, 6 ਨਵੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ ਕਿਹਾ... Read more »