1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ... Read more »

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਦਸੰਬਰ: ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ... Read more »

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਚੰਡੀਗੜ੍ਹ, 22 ਦਸੰਬਰ:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ... Read more »

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਚੰਡੀਗੜ੍ਹ, 22 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ... Read more »

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

*ਚੰਡੀਗੜ੍ਹ, 22 ਦਸੰਬਰ:* ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ... Read more »

ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ

ਚੰਡੀਗੜ੍ਹ, 22 ਦਸੰਬਰ:-ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ... Read more »

ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 22 ਦਸੰਬਰ: ਪੰਜਾਬ ਸਰਕਾਰ ਨੇ ਚਾਲੂ ਸਾਲ 2025 ਦੌਰਾਨ ਆਪਣੀ ਕੁਸ਼ਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸਮਾਰਟ ਸੇਵਾਵਾਂ 24... Read more »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਚੰਡੀਗੜ੍ਹ, 21 ਦਸੰਬਰ : ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ  ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ... Read more »

‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ ’ਤੇ ਛਾਪੇਮਾਰੀ ਕੀਤੀ,... Read more »

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ  ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ... Read more »