ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਲੁਧਿਆਣਾ, 21 ਦਸੰਬਰ ()-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਛੀਨਾ ਨੇ ਦੱਸਿਆ ਕਿ... Read more »

 ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 21 ਦਸੰਬਰ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ... Read more »

ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

ਮਾਲੇਰਕੋਟਲਾ, 21 ਦਸੰਬਰ :                ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ... Read more »

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ... Read more »

ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਅਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ

ਮਾਨਸਾ, 20 ਦਸੰਬਰ :             ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ... Read more »

ਅੰਮ੍ਰਿਤਸਰ ਨੂੰ ਕੀਤਾ ਜਾਏਗਾ ਭਿਖਾਰੀਆਂ ਤੋਂ ਮੁਕਤ

ਅੰਮ੍ਰਿਤਸਰ 20 ਦਸੰਬਰ 2025(   )        ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੀ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਬਾਲ ਸੁਰੱਖਿਆ ਯੂਨਿਟ (DCPU) ਸ਼੍ਰੀ ਤਰਨਜੀਤ ਸਿੰਘ ਜ਼ਿਲ੍ਹਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਉਸ ਦੇ ਨੇੜਲੇ ਖੇਤਰਾਂ ਵਿੱਚ ਬਾਲ ਭਿਖਿਆ ਸਬੰਧੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ ਦੀ ਪ੍ਰਥਾ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸੀ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦੀ ਅਗਵਾਈ  ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ  ਵੱਲੋਂ ਕੀਤੀ ਗਈ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਭੀਖ ਮੰਗਣ ਅਤੇ ਹਰ ਕਿਸਮ ਦੇ ਸ਼ੋਸ਼ਣ ਤੋਂ ਬਚਾ ਕੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨਾ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਖੇਤਰ ਵਿੱਚ 3 ਬੱਚਿਆਂ ਨੂੰ ਭੀਖ ਮੰਗਦੇ ਹੋਏ ਪਾਇਆ ਗਿਆ। ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕੀਤਾ ਗਿਆ। ਇਸ ਉਪਰਾਂਤ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਚਿਤ ਦੇਖਭਾਲ ਅਤੇ ਸੁਰੱਖਿਆ ਲਈ ਅਗਲੇ ਲੋੜੀਂਦੇ ਕਦਮ ਚੁੱਕੇ ਗਏ। ਬੱਚਿਆਂ ਦੀ ਭਲਾਈ ਅਤੇ ਸਰਬੰਗੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਸੰਬੰਧਿਤ ਵਿਭਾਗਾਂ ਅਤੇ ਸਮਾਜਿਕ ਸਕੀਮਾਂ ਨਾਲ ਜੋੜਿਆ ਗਿਆ, ਤਾਂ ਜੋ ਉਨ੍ਹਾਂ ਦੀ ਪੁਨਰਵਾਸ, ਸਿੱਖਿਆ ਅਤੇ ਸਮਾਜ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਇਸ ਦੌਰਾਨ ਇਹ ਵੀ ਯਕੀਨੀ ਬਣਾਇਆ ਗਿਆ ਕਿ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਪਾਲਣਾ ਅਤੇ ਰੱਖਿਆ ਕੀਤੀ ਜਾਵੇ। ਡੀ.ਸੀ.ਪੀ.ਯੂ. ਟੀਮ ਵੱਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਲਗਾਤਾਰ ਅਤੇ ਨਿਰੰਤਰ ਤੌਰ ’ਤੇ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਬੱਚਿਆਂ ਦੀ ਭੀਖ ਮੰਗਣ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ  ਹੈ ਕਿ ਜੇਕਰ ਕਿਤੇ ਵੀ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਵੇਖਿਆ ਜਾਵੇ, ਤਾਂ ਤੁਰੰਤ ਡੀ.ਸੀ.ਪੀ.ਯੂ. ਜਾਂ ਸੰਬੰਧਿਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੀ ਤਰਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ,ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ ਬਾਲ ਭਿਖਿਆ ਮੁਕਤ ਬਣਾਉਣ ਦੇ ਮੰਤਵ ਨਾਲ 3 ਦਿਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਸੰਬੰਧੀ ਜੇਕਰ ਆਪ ਕਿਸੇ ਨੂੰ ਵੀ ਕੋਈ ਬੱਚਾ ਭੀਖ ਮੰਗਦਾ ਦਿਖਦਾ ਹੈ ਤਾਂ ਇਹਨਾਂ ਸੰਪਰਕ ਨੰਬਰਾਂ ਤੇ ਤੁਰੰਤ ਕਾਲ ਕਰੋ 1098 (ਚਾਈਲਡ ਹੈਲਪ ਲਾਈਨ)  *9876357202* *9501291402* Read more »

ਕੇਂਦਰੀ ਜੇਲ੍ਹ, ਲੀਗਲ ਏਡ ਕਲੀਨਿਕਾਂ ਅਤੇ ਸਕੂਲਾਂ ਚ ਕਰਵਾਏ ਜਾਗਰੂਕਤਾ ਸਮਾਗਮ

ਹੁਸ਼ਿਆਰਪੁਰ, 20 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ... Read more »

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 20 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸਏਐਸ ਨਗਰ... Read more »

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਲਈ... Read more »

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 20 ਦਸੰਬਰ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ... Read more »