ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਚੰਡੀਗੜ੍ਹ, 20 ਦਸੰਬਰ:ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ... Read more »

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ... Read more »

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

*ਚੰਡੀਗੜ੍ਹ, 20 ਦਸੰਬਰ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

*ਪਟਿਆਲਾ, 20 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ... Read more »

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਮਾਨਸਾ, 20 ਦਸੰਬਰ :             ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ... Read more »

ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ, 20 ਦਸੰਬਰ () ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ... Read more »

ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ... Read more »

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

ਚੰਡੀਗੜ੍ਹ, 19 ਦਸੰਬਰ: ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ... Read more »

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*

ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ... Read more »

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ,... Read more »