ਚੰਡੀਗੜ੍ਹ, 18 ਦਸੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ... Read more »
*ਚੰਡੀਗੜ੍ਹ, 18 ਦਸੰਬਰ:*ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ... Read more »
ਚੰਡੀਗੜ੍ਹ, 18 ਦਸੰਬਰ 2025: ਪੰਜਾਬ ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ... Read more »
ਮਾਲੇਰਕੋਟਲਾ 18 ਦੰਸਬਰ – ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ... Read more »
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()- ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ... Read more »
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ... Read more »
ਬਟਾਲਾ, 18 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ ‘ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ... Read more »
ਅੰਮ੍ਰਿਤਸਰ 17 ਦਸੰਬਰ 2025—ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਸ਼ਹਿਰ ਦੀ ਲਗਭਗ ਚਾਰ ਲੱਖ ਪ੍ਰਾਪਰਟੀਆਂ ਦੀ ਡਿਜ਼ੀਟਲ ਮੈਪਿੰਗ ਲਈ ਸਾਈਬਰ ਸਵਿਫਟ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਘਰਾਂ ਤੋਂ ਸੌ–ਸੌ ਰੁਪਏ ਵਸੂਲ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਗਰ ਨਿਗਮ ਵੱਲੋਂ ਸਾਈਬਰ ਸਵਿਫਟ ਕੰਪਨੀ ਤੋਂ ਇਲਾਵਾ ਕਿਸੇ ਹੋਰ ਕੰਪਨੀ ਜਾਂ ਸੰਸਥਾ ਨੂੰ ਜੀ.ਆਈ.ਐਸ. ਸਰਵੇ ਲਈ ਨਿਯੁਕਤ ਨਹੀਂ ਕੀਤਾ ਗਿਆ ਹੈ। ਕੰਪਨੀ ਦੇ ਕਰਮਚਾਰੀ ਹੀ ਘਰ–ਘਰ ਜਾ ਕੇ ਬਿਨਾਂ ਕਿਸੇ ਫੀਸ ਦੇ ਇਹ ਸਰਵੇ ਕਰ ਰਹੇ ਹਨ। ਸ਼ਹਿਰ ਵਾਸੀਆਂ ਨੂੰ ਸਿਰਫ਼ ਸਰਵੇ ਟੀਮ ਨੂੰ ਆਪਣੀ ਪ੍ਰਾਪਰਟੀ ਸੰਬੰਧਿਤ ਜਾਣਕਾਰੀ ਦੇਣੀ ਹੈ ਅਤੇ ਜੇ ਕੋਈ ਵੀ ਵਿਅਕਤੀ ਸਰਵੇ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ। ਸਰਵੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਵੇ ਟੀਮਾਂ ਵੱਲੋਂ ਵਾਰਡ ਨੰਬਰ 3, 4, 31 ਅਤੇ 67 ਵਿੱਚ ਘਰ–ਘਰ ਜਾ ਕੇ ਜੀ.ਆਈ.ਐਸ. ਸਰਵੇ ਕੀਤਾ ਜਾ ਰਿਹਾ ਹੈ। ਅਗਲੇ 10–15 ਦਿਨਾਂ ਵਿੱਚ ਵਾਰਡ ਨੰਬਰ 7, 32, 69 ਅਤੇ 71 ਵਿੱਚ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ, ਕਿਉਂਕਿ ਡਿਜ਼ੀਟਲ ਮੈਪਿੰਗ ਨਾਲ ਨਗਰ ਨਿਗਮ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਬਿਹਤਰ ਟਾਊਨ ਪਲਾਨਿੰਗ, ਪਬਲਿਕ ਟ੍ਰਾਂਸਪੋਰਟ ਪ੍ਰਣਾਲੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ। Read more »
ਅੰਮ੍ਰਿਤਸਰ 17 ਦਸੰਬਰ 2025— ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਗਜ਼ਿਕਿਊਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੀ ਅਗਵਾਈ ਹੇਠ, ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਨਾਲੋਂ ਇਲਾਵਾ... Read more »
