ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 16 ਦਸੰਬਰ 2025: ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ... Read more »

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਚੰਡੀਗੜ੍ਹ, ਦਸੰਬਰ 16 :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ... Read more »

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ – ਸਿਵਲ ਸਰਜਨ 

ਰੂਪਨਗਰ, 16 ਦਸੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸੁਰਜਨ ਦਫ਼ਤਰ ਰੂਪਨਗਰ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਅਤੇ ਵੱਖ-ਵੱਖ ਪ੍ਰੋਗਰਾਮ ਅਫਸਰਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ... Read more »

ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਦਸੰਬਰ (            ) – ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਕਰਵਾਈਆਂ ਚੋਣਾਂ ਦਾ ਨਤੀਜਾ 17 ਦਸੰਬਰ 2026 ਨੂੰ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 16 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ... Read more »

ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਵਾਪਰੀ ਘਟਨਾ ਦਾ ਮੌਕੇ ‘ਤੇ ਪਹੁੰਚ ਕੇ ਲਿਆ ਜਾਇਜ਼ਾ

ਬਟਾਲਾ, 16 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਅਣਪਛਾਤਿਆਂ ਵੱਲੋਂ ਦੁਕਾਨ ‘ਤੇ ਕੀਤੀ ਫਾਇਰਿੰਗ ਦਾ ਪਤਾ ਚੱਲਣ ਤੇ ਤੁਰੰਤ ਘਟਨਾ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 16 ਦਸੰਬਰਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ... Read more »

ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 15 ਦਸੰਬਰ –                     ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਘੱਟ ਉਮਰ... Read more »

ਚੋਣ ਅਬਜਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

 ਤਰਨ ਤਾਰਨ, 15 ਦਸੰਬਰ (            ) – ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲਾ ਤਰਨ ਤਾਰਨ ਵਿੱਚ  ਨਿਯੁਕਤ ਕੀਤੇ ਚੋਣ ਅਬਜਰਵਰ ਸ੍ਰੀਮਤੀ... Read more »

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ... Read more »