ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਸੰਗਰੂਰ 20 ਅਪ੍ਰੈਲ : ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕ ਕੇ ਬਣਦੀ ਰਕਮ ਵੀ ਕਿਸਾਨਾਂ ਦੇ... Read more »

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ... Read more »

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ... Read more »

ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ

ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ,... Read more »

ਸਪੀਕਰ ਸੰਧਵਾਂ  ਤੇ  ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

 ਕੋਟਕਪੂਰਾ 18 ਅਪ੍ਰੈਲ ( )  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਕੁਸ਼ਤੀ... Read more »

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

ਧੂਰੀ , 18 ਅਪ੍ਰੈਲ : ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਯੋਗ ਅਗਵਾਈ ਹੇਠ ਪਿੰਡ ਭਸੌੜ ਅਤੇ ਪਿੰਡ ਢਢੋਗਲ ਦੇ ਸਰਕਾਰੀ ਸਕੂਲਾਂ ਵਿਖੇ ਨਵੇਂ ਬਣਾਏ ਕਲਾਸ ਰੂਮ, ਚਾਰਦੀਵਾਰੀ ਆਦਿ... Read more »

ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

ਜਲੰਧਰ, 18 ਅਪ੍ਰੈਲ                               ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ... Read more »

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਨਿਰਮਾਣ... Read more »

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ... Read more »

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਚੰਡੀਗੜ੍ਹ, 18 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ... Read more »