350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਈ ਤਕਨਾਲੋਜੀ ਅਤੇ ਪਰੰਪਰਾ ਦੇ ਵਿਲੱਖਣ ਸੁਮੇਲ ਨਾਲ ਇੱਕ ਨਵੀਨਤਾਕਾਰੀ ਮਿਕਸਡ ਰਿਐਲਿਟੀ ਅਨੁਭਵ ਤਿਆਰ ਕੀਤਾ... Read more »

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ... Read more »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ... Read more »

ਸਰਦਾਰ @150 ਯੂਨਿਟੀ ਮਾਰਚ” ਫ਼ਾਜ਼ਿਲਕਾ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ

ਫ਼ਾਜ਼ਿਲਕਾ, ਅੱਜ: MyBharat ਫ਼ਾਜ਼ਿਲਕਾ, ਯੁਵਾ ਕਾਰਜਕ੍ਰਮ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਤਹਿਤ ਅੱਜ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਜੀ ਦੀ 150ਵੀਂ ਜਨਮ ਜੰਯੰਤਿ ਨੂੰ ਸਮਰਪਿਤ Sardar@150 Unity March ਦਾ... Read more »

ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ

ਮਾਨਸਾ, 24 ਨਵੰਬਰਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ  ਐਸ.ਸੀ. ਕੈਟਾਗਿਰੀ ਤਹਿਤ ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ... Read more »

ਸੀ.ਆਈ.ਏ ਸਟਾਫ ਮੋਹਾਲੀ ਵੱਲੋਂ 45 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਨਵੰਬਰ: ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਜ਼ਿਲ੍ਹਾ ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ... Read more »

ਸੁਰੇਸ਼ਵਾਲਾ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ

ਫਾਜਿਲਕਾ 24 ਨਵੰਬਰ ਕੇਵੀਕੇ ਫਾਜ਼ਿਲਕਾ ਅਤੇ ਆਈਸੀਏਆਰ-ਸੀਆਈਪੀਐਚਈਟੀ ਅਬੋਹਰ ਨੇ ਸੁਰੇਸ਼ਵਾਲਾ ਪਿੰਡ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਇੱਕ ਪਿੰਡ ਪੱਧਰੀ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ। ਲਗਭਗ 50 ਕਿਸਾਨਾਂ ਨੇ ਹਿੱਸਾ ਲਿਆ ਅਤੇ... Read more »

ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਕੀਤਾ ਧੰਨਵਾਦ

ਫਰੀਦਕੋਟ 24 ਨਵੰਬਰ 2025 () ਅੱਜ ਆਨੰਦਪੁਰ ਸਾਹਿਬ ਦੀ ਧਰਤੀ ਤੇ ਹੋਏ ਵਿਸ਼ੇਸ ਵਿਧਾਨ ਸਭਾ ਸ਼ੈਸਨ ਚ ਪੰਜਾਬ ਸਰਕਾਰ ਵੱਲੋ ਪੰਜਾਬ ਚ ਸਥਿੱਤ ਤਿੰਨ ਤਖਤਾਂ ਸ਼੍ਰੀ ਆਨੰਦਪੁਰ ਸਾਹਿਬ , ਸ਼੍ਰੀ ਅੰਮ੍ਰਿਤਸਰ ਸਾਹਿਬ... Read more »

ਵਿਦਿਆਰਥੀ ਸੈਸ਼ਨ ਦੌਰਾਨ ਫਰੀਦਕੋਟ ਦੇ ਜਗਮੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨਗੇ

ਚੰਡੀਗੜ੍ਹ 24 ਨਵੰਬਰ 2025: ਪੰਜਾਬ ਸਰਕਾਰ ਨੇ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਦਿਨ ਲਈ ਇੱਕ ਵਿਸ਼ੇਸ਼ ਵਿਦਿਆਰਥੀ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ... Read more »

ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ: ਸਪੀਕਰ

ਚੰਡੀਗੜ੍ਹ 24 ਨਵੰਬਰ 2025: “ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੇ ਪੰਜਾਬੀ ਭਾਈਚਾਰੇ, ਖਾਸ ਕਰਕੇ ਸਿੱਖ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਕਿਉਂਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ... Read more »