ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ... Read more »

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਚੰਡੀਗੜ੍ਹ, 18 ਨਵੰਬਰ : ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਸੁਚਾਰੂ ਅਤੇ ਢੁਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ

ਫ਼ਿਰੋਜ਼ਪੁਰ 17 ਨਵੰਬਰ :  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਮਾਲਵਾ ਜੋਨ ਦਾ ਅਲੋਕਿਕ... Read more »

ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਲੋਕ, ਹਰਪਾਲ ਸਿੰਘ ਚੀਮਾ ਵੱਲੋਂ ਹਲਕਾ ਦਿੜ੍ਹਬਾ ਵਾਸੀਆਂ ਨੂੰ ਅਪੀਲ

ਦਿੜ੍ਹਬਾ, 17 ਨਵੰਬਰ (000) – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੇ ਕੰਮ ਪੂਰੇ ਜ਼ੋਰਾਂ ਉਤੇ ਚੱਲ ਰਹੇ... Read more »

ਆਰ.ਟੀ.ਓ ਦਫ਼ਤਰ ਅਤੇ ਪੈਨਸ਼ਨਰਾਂ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸ਼ੁਰੂ

ਬਰਨਾਲਾ, 17 ਨਵੰਬਰਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸਿਫ਼ਟ ਕਰ ਦਿੱਤੀਆਂ ਗਈਆਂ ਹਨ। ਇਸ ਤਰਾਂ ਵਾਹਨ ਅਤੇ ਆਰ.ਸੀ... Read more »

ਮਾਨਸਾ ‘ਚ 20 ਨਵੰਬਰ ਨੂੰ ਹੋਵੇਗਾ “ਰੌਸ਼ਨੀ ਅਤੇ ਆਵਾਜ਼” ਪ੍ਰੋਗਰਾਮ: ਡਿਪਟੀ ਕਮਿਸ਼ਨਰ

ਮਾਨਸਾ, 17 ਨਵੰਬਰ        ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਰੌਸ਼ਨੀ ਅਤੇ ਆਵਾਜ਼” ਪ੍ਰੋਗਰਾਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ 20 ਨਵੰਬਰ ਦੀ... Read more »

ਨੋਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਸਿਹਤ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ – ਡਾ.ਬਲਵੀਰ ਸਿੰਘ

ਸ਼੍ਰੀ ਅਨੰਦਪੁਰ ਸਾਹਿਬ 17 ਨਵੰਬਰ ()ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਰੋਹ ਲਈ ਦੇਸ਼-ਵਿਦੇਸ਼ ਤੋਂ ਆ ਰਹੀਆਂ ਲੱਖਾਂ ਸੰਗਤ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ... Read more »

ਸਰਕਾਰੀ ਸਕੂਲ ਮਾਹਿਲਪੁਰ ਤੇ ਬੰਬੇਲੀ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

 ਹੁਸ਼ਿਆਰਪੁਰ, 17 ਨਵੰਬਰ:        ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ... Read more »

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 17 ਨਵੰਬਰ :      ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਭੰਗੀ ਚੋਅ ਕੋਲ ਨਗਰ ਨਿਗਮ ਦੇ ਗਊਸ਼ਾਲਾ ਨੇੜੇ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ... Read more »

ਸਪੀਕਰ ਪੰਜਾਬ ਵਿਧਾਨ ਸਭਾ ਨੇ ਕੋਟਕਪੂਰਾ ਸਿਵਲ ਹਸਪਤਾਲ ਵਿਖੇ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ 

ਕੋਟਕਪੂਰਾ 17 ਨਵੰਬਰ ( ) — ਡੇਂਗੂ ਰੋਕਥਾਮ ਅਤੇ ਸਿਹਤ ਸਫਾਈ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਸਿਵਲ ਹਸਪਤਾਲ ਵਿਖੇ... Read more »