23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 17 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਉੱਤਰੀ ਭਾਰਤ ਵਿਚ ਪਹਿਲੀ ਵਾਰ 500 ਡਰੋਨ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ ਮੌਕੇ ਉੱਚ ਪੱਧਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ – ਡਾ. ਬਲਬੀਰ ਸਿੰਘ

ਰੂਪਨਗਰ, 17 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਕਿਸੇ ਵੀ ਸ਼ਰਧਾਲੂ... Read more »

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ

ਫਾਜ਼ਿਲਕਾ 17 ਨਵੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਲਕਿਆਂ ਦੇ ਵਿਕਾਸ ਲਈ ਤੱਤਪਰ ਹੈ। ਸ਼ਹਿਰਾਂ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲ ਫੰਡਾਂ... Read more »

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਫਰੀਦਾਬਾਦ (ਹਰਿਆਣਾ), 17 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਵਿੱਚ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਜ਼ੋਰਦਾਰ ਢੰਗ ਨਾਲ ਦਾਅਵਾ ਪੇਸ਼ ਕੀਤਾ... Read more »

ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸੋਮਵਾਰ... Read more »

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

ਚੰਡੀਗੜ੍ਹ, 17 ਨਵੰਬਰ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ... Read more »

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 17 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 261ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 313 ਥਾਵਾਂ ’ਤੇ... Read more »

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ

ਚੰਡੀਗੜ੍ਹ, 17 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ... Read more »

ਵਿਧਾਇਕ ਜਿੰਪਾ ਨੇ ਅੱਜੋਵਾਲ ਵਿਖੇ 35 ਲੱਖ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 16 ਨਵੰਬਰ :      ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜੋਵਾਲ ਵਿਚ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖ ਕੇ ਪਿੰਡ ਦੇ ਲੋਕਾਂ ਨੂੰ ਇਕ ਮਹੱਤਵਪੂਰਨ ਸਿਹਤ... Read more »

ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਮੌਕੇ ਏਕਤਾ ਯਾਤਰਾ ਕੱਢੀ

ਬਰਨਾਲਾ, 16 ਨਵੰਬਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ, ਮਾਈ ਭਾਰਤ ਬਰਨਾਲਾ ਸ਼੍ਰੀਮਤੀ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਲੋਹ ਪੁਰਖ ਸਰਦਾਰ... Read more »