ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਚੰਡੀਗੜ੍ਹ, 17 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ ‘ਤੇ ਦਰਿਆਵਾਂ,... Read more »

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ... Read more »

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ,... Read more »

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ... Read more »

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

ਹੁਸ਼ਿਆਰਪੁਰ, 16 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ... Read more »

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ... Read more »

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ ‘ਤੇ ਪਾਰਟੀ ਦਾ ਮਜ਼ਬੂਤੀ... Read more »

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਚੰਡੀਗੜ੍ਹ, 16 ਅਪ੍ਰੈਲ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ... Read more »

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਚੰਡੀਗੜ੍ਹ, 16 ਅਪ੍ਰੈਲ– ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ ‘ਤੇ ਆਪਣੀ ਜਾਨ... Read more »

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਅਪ੍ਰੈਲ:– ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ... Read more »