1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ... Read more »

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 16 ਮਾਰਚ ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ... Read more »

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਮਾਰਚਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ... Read more »

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ, 15 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼... Read more »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ... Read more »

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ... Read more »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

ਚੰਡੀਗੜ੍ਹ, 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ ‘ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ... Read more »

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

ਚੰਡੀਗੜ੍ਹ, 15 ਮਾਰਚ         ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026″ ਲਾਗੂ... Read more »

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ... Read more »