ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ ‘ਤੇ ਵਾਰਸਾਂ... Read more »

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ... Read more »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਬਟਾਲਾ, 3 ਮਾਰਚ (   )  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ... Read more »

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ... Read more »

ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

ਮਲੋਟ, 02 ਮਾਰਚ: ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ  ਕੌਰ  ਨੇ  ਬੀਤੇ ਦਿਨੀਂ ਸ਼ੁਰੂਆਤ  ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ  ਕਰੀਬ  ਬੌਕਸਿੰਗ ... Read more »

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਚੰਡੀਗੜ੍ਹ, 2 ਮਾਰਚ 2026 ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ ‘ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ... Read more »

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

ਫ਼ਿਰੋਜ਼ਪੁਰ, 02 ਮਾਰਚ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ... Read more »

ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ, 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ... Read more »

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ... Read more »

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

ਫਿਰੋਜ਼ਪੁਰ,27 ਫ਼ਰਵਰੀ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ... Read more »