ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

ਖੇਮਕਰਨ, 7 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ... Read more »

ਵਿਜੀਲੈਂਸ ਬਿਊਰੋ ਵੱਲੋਂ 10,000  ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ... Read more »

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਚੰਡੀਗੜ੍ਹ, ਮਾਰਚ 7: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।... Read more »

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

*ਲੁਧਿਆਣਾ, 7 ਮਾਰਚ 2026:*ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ... Read more »

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਮਕਰਨ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਚੰਡੀਗੜ੍ਹ, 7 ਮਾਰਚ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ... Read more »

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਚੰਡੀਗੜ੍ਹ, 7 ਮਾਰਚ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

*ਲੁਧਿਆਣਾ, 7 ਮਾਰਚ*  :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ... Read more »

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ... Read more »