ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ... Read more »

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ 

ਚੰਡੀਗੜ੍ਹ, 7 ਮਾਰਚ : ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ... Read more »

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ... Read more »

ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ... Read more »

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

*ਚੰਡੀਗੜ੍ਹ, 6 ਮਾਰਚ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ... Read more »

ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ... Read more »

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਚੰਡੀਗੜ੍ਹ, 6 ਮਾਰਚ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ... Read more »

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ... Read more »

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

ਮਾਲੇਰਕੋਟਲਾ, 6 ਮਾਰਚ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ... Read more »

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 06 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ... Read more »