ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ 

ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ... Read more »

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ। ਵਿਧਾਇਕ ਗੁਰਦੀਪ... Read more »

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

ਚੰਡੀਗੜ੍ਹ, 26 ਫ਼ਰਵਰੀ:ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ... Read more »

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

*ਚੰਡੀਗੜ੍ਹ, 26 ਫ਼ਰਵਰੀ:*ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ... Read more »

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚੰਡੀਗੜ੍ਹ, 26 ਫਰਵਰੀ:ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ... Read more »

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਫਰਵਰੀ :ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ... Read more »

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 26 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ... Read more »

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਚੰਡੀਗੜ੍ਹ , 25 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ‘ਤੇ ਤਿੱਖਾ ਹਮਲਾ ਕੀਤਾ... Read more »

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ 27 ਫਰਵਰੀ ਨੂੰ ਪਿੰਡ ਗੰਭੀਰਪੁਰ ਹੇਠਲਾ ਦੇ ਸ਼ਿਵ ਮੰਦਿਰ... Read more »

ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 25 ਫਰਵਰੀ :                 ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ, ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ... Read more »