ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

 ਮਾਲੇਰਕੋਟਲਾ 20 ਫਰਵਰੀ –                       ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026- 27 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00... Read more »

ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ... Read more »

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 19 ਫਰਵਰੀ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ 17 ਫਰਵਰੀ, 2026 ਤੋਂ ਸ਼ੁਰੂ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ... Read more »

ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ: ਚੇਅਰਮੈਨ ਜ਼ਿਲ੍ਹਾ ਟਰੈਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਜਿੰਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਵਿਖੇ ਵਿਜ਼ਿਟ ਕਰਕੇ ਵਪਾਰੀਆਂ ਨੂੰ ਦਰਪੇਸ਼ ਆ... Read more »

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਲੀਡਰਸ਼ਿਪ ਇਨ ਮੈਂਟਲ... Read more »

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ... Read more »

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਜਲੰਧਰ, 19 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ‘ਤੇ ਸਥਿਤ ਪਿੰਡ ਨੌਗੱਜਾ ਅਤੇ... Read more »

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਚੰਡੀਗੜ੍ਹ, 19 ਫਰਵਰੀ ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਪਾਰਕ ਭਾਈਚਾਰੇ ਦੇ ਆਲੇ-ਦੁਆਲੇ... Read more »

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ... Read more »

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ  ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

ਜਲੰਧਰ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ... Read more »