ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਜਾਣੂ ਕਰਵਾਇਆ

ਮਾਨਸਾ, 14 ਜਨਵਰੀ:ਰਾਸ਼ਟਰੀਆ ਕਿਸ਼ੋਰ ਸਵਾਸਥਿਆ ਕਾਰਿਆਕ੍ਰਮ (ਆਰ.ਕੇ.ਐਸ.ਕੇ.) ਦੇ ਕਾਰਜ ਖੇਤਰ ਦੇ ਅੰਦਰ ‘ਪੀਅਰ ਐਜੂਕੇਟਰ ਕਾਰਜਕ੍ਰਮ’ ਨਾਮੀ ਪ੍ਰੋਗਰਾਮ ਰਾਹੀਂ ਇਕ ਨਵੀਂ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਕਿਸ਼ੋਰ ਅਵਸਥਾ ਵਾਲੇ ਬੱਚਿਆਂ ਨੂੰ ਚੰਗੀ... Read more »

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 14 ਜਨਵਰੀ (    ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,  ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਕਲੇਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਵੱਲੋਂ ਆਪਣੇ ਸਾਥੀ ਰਘਬੀਰ... Read more »

ਐਸ.ਬੀ.ਆਈ ਆਰਸੈਟੀ ਨੇ ਪੌਦੇ ਲਗਾਕੇ ਲੋਹੜੀ ਮਨਾਈ

ਬਰਨਾਲਾ 14 ਜਨਵਰੀਲੋਹੜੀ ਦੇ ਤਿਉਹਾਰ ਅਤੇ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ ਆਰਸੈਟੀ ਸੰਸਥਾਂ ਵਿੱਚ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਪੌਦੇ ਲਗਾਕੇ ਲੋਹੜੀ ਦਾ ਤਿਉਹਾਰ ਮਨਾਇਆ ।ਇਸ ਦੌਰਾਨ ਆਰਸੈਟੀ ਦੇ... Read more »

ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ਲਸਣ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਮੋਗਾ 14 ਜਨਵਰੀ,           ਪੰਜਾਬ ਅੇਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ  ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ... Read more »

ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਮਨਾਈ ਲੋਹੜੀ

ਫਾਜ਼ਿਲਕਾ, 14 ਜਨਵਰੀਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਤੇ ਕਰਮਚਾਰੀਆਂ ਨਾਲ ਡੀ ਸੀ ਕੰਪਲੈਕਸ ਵਿਖੇ ਲੋਹੜੀ ਮਨਾਈ| ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹੜੀ... Read more »

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ‘ਤੇ... Read more »

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵਿਭਿੰਨ ਗਤੀਵਿਧੀਆਂ ਨਾਲ ਸਬੰਧਤ ਵੱਖ-ਵੱਖ ਭਾਗੀਦਾਰ ਵਿਭਾਗਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਨਵੇਂ ਹੁਨਰ ਵਿਕਾਸ ਕੋਰਸ ਤਿਆਰ... Read more »

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ।      ਇਸ ਸਬੰਧੀ ਜਾਣਕਾਰੀ ਦਿੰਦਿਆਂ... Read more »

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਗੁਰਾਇਆ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਅਤੇ ਪੀਐਸਈਬੀ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੀਤੀਆਂ ਅਤੇ... Read more »

ਮਾਘੀ ਮੇਲੇ ਤੇ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 13 ਜਨਵਰੀ                                                                  ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ... Read more »