ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼... Read more »

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ... Read more »

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ... Read more »

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ... Read more »

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਦੋ ਮੈਂਬਰਾਂ ਨੂੰ... Read more »

ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ 

ਫਿਰੋਜਪੁਰ 15 ਜਨਵਰੀ () ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ( ਨੈਸ਼ਨਲ ਅਵਾਰਡੀ)... Read more »

ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ

ਮਾਨਸਾ, 15 ਜਨਵਰੀ:01 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਦੀ ਅਗਵਾਈ ਵਿਚ ਰੂਟਸ ਇੰਡੀਆ ਕੰਪਨੀ ਦੇ ਸਹਿਯੋਗ ਨਾਲ... Read more »

ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ ਤੱਕ

ਪਠਾਨਕੋਟ 15 ਜਨਵਰੀ 2025(        ) ਜਿਲ੍ਹਾ ਪਠਾਨਕੋਟ ਨਾਲ ਸਬੰਧਤ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ 2025 ਤੋਂ... Read more »

ਵਿਧਾਇਕ ਜਲਾਲਾਬਾਦ ਨੇ 31 ਨਵਜਮੀਆਂ ਧੀਆਂ ਦੀਆਂ ਮਾਵਾਂ ਨੂੰ ਬੇਬੀ ਕੇਅਰ ਕਿਟ ਤੇ ਕੰਬਲ ਭੇਂਟ ਕੀਤੇ

ਜਲਾਲਾਬਾਦ, ਫਾਜ਼ਿਲਕਾ, 15 ਜਨਵਰੀਬੇਟੀ ਬਚਾਓ ਬੇਟੀ ਪੜ੍ਹਾਓ ਉਦੇਸ਼ ਦੀ ਪੂਰਤੀ ਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ-ਸਮੇ *ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰੋਗਰਾਮ... Read more »

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਚੋਣ ਕੁਇਜ਼ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮੋਗਾ, 15 ਜਨਵਰੀ,ਪੰਜਾਬ ਦੇ ਵਸਨੀਕਾਂ  ਵਿਚ ਵੋਟਰ ਐਜੂਕੇਸ਼ਨ ਅਤੇ ਭਾਗੀਦਾਰੀ ਨੂੰ ਪ੍ਰੋਮੋਟ ਕਰਨ ਲਈ ਮੁੱਖ ਚੋਣ ਅਧਿਕਾਰੀ,ਪੰਜਾਬ ਵੱਲੋਂ ਕਰਵਾਏ ਜਾ ਰਹੇ 15ਵੇਂ ਰਾਸ਼ਟਰੀ ਵੋਟਰ ਦਿਵਸ ਚੋਣ ਕੁਇਜ਼-2025 ਬਾਰੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ... Read more »