ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਦਸੰਬਰ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ... Read more »

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਮੋਗਾ 4 ਦਸੰਬਰ:8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ... Read more »

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

ਮੋਗਾ, 4 ਦਸੰਬਰ (000) – ਕੇਂਦਰੀ ਯੋਜਨਾ ‘ ਮਗਨਰੇਗਾ ‘ ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ... Read more »

ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

ਮਾਨਸਾ, 04 ਦਸੰਬਰ :ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ... Read more »

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼... Read more »

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

 ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ... Read more »

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼... Read more »

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ, 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ... Read more »

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ... Read more »

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਨਵੀਂ ਦਿੱਲੀ/ਚੰਡੀਗੜ੍ਹ, 4 ਦਸੰਬਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ... Read more »