ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ

ਚੰਡੀਗੜ੍ਹ, 4 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ,... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਯੂਥ ਨੂੰ ਭਾਈਵਾਲ ਬਣਾਉਣ ‘ਤੇ ਦਿੱਤਾ ਜ਼ੋਰ

ਲੁਧਿਆਣਾ, 03 ਦਸੰਬਰ (000 ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਓਪਨ... Read more »

ਪਿੰਡਾਂ ’ਚ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਵੀ ਪੰਚਾਇਤਾਂ ਅੱਗੇ ਆਉਣ : ਡਾ. ਰਵਜੋਤ ਸਿੰਘ

ਚੰਡੀਗੜ੍ਹ/ਹੁਸ਼ਿਆਰਪੁਰ, 3 ਦਸੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਜ਼ਿਲ੍ਹੇ ਦੀਆਂ 1403 ਪੰਚਾਇਤਾਂ ਦੇ 9314 ਪੰਚਾਂ ਤੇ ਸਰਪੰਚਾਂ ਨੂੰ ਉਨ੍ਹਾਂ ਦੇ ਅਹੁਦੇ ਦਾ ਹਲਫ਼... Read more »

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 3 ਦਸੰਬਰ: ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ... Read more »

0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਨਾ ਰਹਿਣ ਦਿੱਤਾ ਜਾਵੇ ਵਾਝਾਂ

ਬਠਿੰਡਾ, 3 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਭ ਨੈਸ਼ਨਲ ਪਲੱਸ ਪੋਲੀਓ ਰਾਊਂਡ ਦੀ... Read more »

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੀ ਪੋਸਟ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 3 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ।ਜਾਰੀ ਕੀਤੇ ਗਏ ਹੁਕਮਾਂ... Read more »

ਰੱਸਾਕਸੀ ਪੰਜਾਬ ਸਟੇਟ ਚੈਂਪੀਅਨ ਬਣੀ ਫ਼ਿਰੋਜ਼ਪੁਰ ਦੀ ਟੀਮ ਦਾ ਫ਼ਿਰੋਜ਼ਪੁਰ ਪੁੱਜਣ ‘ਤੇ ਭਰਵਾਂ ਸਵਾਗਤ 

ਫ਼ਿਰੋਜ਼ਪੁਰ 3 ਦਸੰਬਰ 2024: 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024 ਖੇਡ ਰੱਸਾਕਸੀ ਅੰਡਰ 19 ਲੜਕੀਆਂ ਜੋ ਕਿ ਮਿਤੀ 26/11/ 24 ਤੋਂ 30/11/ 24 ਤੱਕ ਜਿਲਾ ਕਪੂਰਥਲਾ ਵਿਖੇ ਕਰਵਾਈਆਂ ਗਈਆਂ। ਪੂਰੇ... Read more »

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਚੰਡੀਗੜ੍ਹ/ਅਲਾਵਲਪੁਰ/ਜਲੰਧਰ, 3 ਦਸੰਬਰ : ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ 10.61 ਕਰੋੜ ਰੁਪਏ ਦੀ ਲਾਗਤ ਨਾਲ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਅਤੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਰਹਿਨੁਮਾਈ ਹੇਠ... Read more »

ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਹੁੰਦੀਆਂ ਹਨ  ਲਾਹੇਵੰਦ ਸਿੱਧ-ਕਮਿਸ਼ਨਰ ਮਨਜੀਤ ਸਿੰਘ ਬਰਾੜ

ਮਾਨਸਾ, 03 ਦਸੰਬਰ :ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਬਹੁਤ ਲਾਹੇਵੰਦ ਸਿੱਧ ਹੁੰਦੀਆਂ ਹਨ ਅਤੇ ਲਾਇਬ੍ਰੇਰੀਆਂ ਦੀ ਸਾਂਝ ਪਾਉਣ ਵਾਲੇ ਵਿਦਿਆਰਥੀ ਹਮੇਸ਼ਾਂ ਚੰਗੇ ਮੁਕਾਮ ਹਾਸਿਲ ਕਰਨ ਵਿੱਚ ਕਾਮਯਾਬ ਰਹਿੰਦੇ... Read more »