ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025  ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ

   ਮਾਲੇਰਕੋਟਲਾ, 15 ਜਨਵਰੀ :                     ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ  ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2025 ਦਿਨ ਸੁਕਰਵਾਰ ਨੂੰ ਜ਼ਿਲ੍ਹਾ... Read more »

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ

ਤਰਨ ਤਾਰਨ 15 ਜਨਵਰੀਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ... Read more »

ਗਣਤੰਤਰ ਦਿਵਸ  ਸਮਾਰੋਹ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਚੋਣ

ਨੰਗਲ 15 ਜਨਵਰੀ () ਗਣਤੰਤਰ ਦਿਵਸ ਦਾ ਸਮਾਰੋਹ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਨੰਗਲ ਵਿੱਚ ਉਤਸ਼ਾਹ  ਨਾਲ  ਮਨਾਇਆ  ਜਾਵੇਗਾ। ਇਸ ਸਮਾਰੋਹ ਵਿਚ 26 ਜਨਵਰੀ ਨੂੰ ਮੁੱਖ ਮਹਿਮਾਨ ਸਟੇਡੀਅਮ ਵਿਚ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਂਡ ਦਾ ਨਿਰੀਖਣ ਕਰਨਗੇ।   ਅੱਜ ਸਕੂਲ ਆਂਫ ਐਮੀਨੈਂਸ ਨੰਗਲ ਵਿਚ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਚੋਣ ਲਈ ਵੱਖ ਵੱਖ ਸਕੂਲਾ ਦੇ ਵਿਦਿਆਰਥੀਆਂ ਨੇ ਆਪਣੀਆ ਪੇਸ਼ਕਾਰੀਆ ਦਿੱਤੀਆ। ਸੱਭਿਆਚਾਰਕ ਅਤੇ ਦੇਸ਼... Read more »

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੋਂ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 15 ਜਨਵਰੀ :  ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ... Read more »

ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ

ਤਰਨਤਾਰਨ 15 ਜਨਵਰੀ- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ  ਤਰਨਤਾਰਨ ਪ੍ਰੀਤ ਕੋਹਲੀ  ਦੀ ਅਗਵਾਈ ਵਿਚ ਜ਼ਿਲ੍ਹੇ ਦੇ 45 ਨੌਜਵਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਚਾਰ ਦਿਨਾਂ... Read more »

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ

ਫ਼ਤਹਿਗੜ੍ਹ ਚੂੜੀਆਂ(ਬਟਾਲਾ), 15 ਜਨਵਰੀ (   ) ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ... Read more »

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ... Read more »

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 14 ਜਨਵਰੀ: ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ... Read more »

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025– ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ... Read more »