ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 2 ਦਸੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ... Read more »

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ 2 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ... Read more »

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

ਚੰਡੀਗੜ੍ਹ, 2 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ... Read more »

ਰਜਿੰਦਰਾ ਸਰਕਾਰੀ ਕਾਲਜ ਆਫ਼ ਨਰਸਿੰਗ ਪਟਿਆਲਾ ਨੇ ਯਾਦਗਾਰੀ ਫਰੈਸ਼ਰ ਅਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ

ਮਿਸ ਫੇਅਰਵਲ ਸੁਖਮਨ ਕੌਰ ਚੁਣੀ ਗਈ ਪਟਿਆਲਾ, 1 ਦਸੰਬਰ : ਸਰਕਾਰੀ ਕਾਲਜ ਆਫ਼ ਨਰਸਿੰਗ ਨੇ ਬੇਸਿਕ ਬੀ.ਐਸ.ਸੀ. (ਨਰਸਿੰਗ ਅਤੇ ਪੋਸਟ ਬੇਸਿਕ ਨਰਸਿੰਗ)ਦੇ ਵਿਦਿਆਰਥੀਆਂ ਲਈ ਇੱਕ ਫਰੈਸ਼ਰ ਅਤੇ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ।... Read more »

ਨੌਜਵਾਨ ਜਗਤੇਸ਼ਵਰ ਨੇ ਪੁਲਿਸ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਚੇਤਨਾ ਰੈਲੀ ਕੱਢੀ

ਅੰਮ੍ਰਿਤਸਰ, 1 ਦਸੰਬਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਅੰਮ੍ਰਿਤਸਰ ਦੇ ਸਮਾਜ ਸੇਵੀ ਉਦਯੋਗਪਤੀ ਇੰਦਰਪਾਲ ਸਿੰਘ ਦੇ ਹੋਣਹਾਰ ਪੁੱਤਰ ਜਗਤੇਸ਼ਵਰ ਸਿੰਘ ਜੋ ਕਿ ਕੌਮੀ ਪੱਧਰ ਦਾ ਖਿਡਾਰੀ... Read more »

ਸ਼੍ਰੀ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 1 ਦਸੰਬਰ ਸ਼੍ਰੀ ਵਾਲਮੀਕ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਸੰਗਤਾਂ ਨੂੰ ਵਧਾਈ ਦੇਣ ਦੀ ਉਚੇਚੇ ਤੌਰ ਉੱਤੇ... Read more »

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਫ਼ਰੀਦਕੋਟ, 1 ਦਸੰਬਰ 2024 ()            ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ ‘ਤੇ ਕਣਕ ਦੀ ਫ਼ਸਲ... Read more »

ਮਿਉਂਸਪਲ ਪਾਰਕ ਵਿਖੇ ਲਾਇਆ ਸੈਲਫੀ ਪੁਆਇੰਟ ਪ੍ਰਸ਼ੰਸਾਯੋਗ ਉਪਰਾਲਾ-ਸਪੀਕਰ ਸੰਧਵਾਂ

ਕੋਟਕਪੂਰਾ 01 ਦਸੰਬਰ (         )  ਮਿਊਂਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਇਸਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ‘ਆਈ ਲਵ... Read more »

ਮਾਤਾ ਗੁਰਮੀਤ ਕੌਰ ਭੁੱਲਰ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ

ਕੋਟਕਪੂਰਾ 01 ਦਸੰਬਰ ( ) ਸਰਦਾਰਨੀ ਗੁਰਮੀਤ ਕੌਰ ਪਤਨੀ ਸ: ਮਹਿਲ ਸਿੰਘ ਭੁੱਲਰ ਨਮਿੱਤ ਸਥਾਨਕ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭੁੱਲਰ ਪਰਿਵਾਰ ਨਾਲ ਦੁੱਖ... Read more »

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ

 ਕੋਟਕਪੂਰਾ 2 ਦਸੰਬਰ ()  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦਿਹਾਤੀ, ਖਾਰਾ ਅਤੇ ਕੋਠੇ ਧਾਲੀਵਾਲ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਕਰਵਾਏ ਸ਼ੁਕਰਾਨਾ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ... Read more »