ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

ਫਿਰੋਜ਼ਪੁਰ, 28 ਅਗਸਤ:  ਜ਼ਿਲ੍ਹੇ ਦੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਾਲੇ 65 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ... Read more »

ਸ਼ਨੀਵਾਰ ਤੇ ਐਤਵਾਰ ਨੂੰ ਵੀ 10 ਤੋਂ 3 ਵਜੇ ਤੱਕ ਖੁੱਲ੍ਹਣਗੇ ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਊਂਂਟਰ – ਜਯੋਤੀ ਬਾਲਾ ਮੱਟੂ

ਹੁਸ਼ਿਆਰਪੁਰ, 28 ਅਗਸਤ :        ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਇਕਮੁਸ਼ਤ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ... Read more »

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਚਾਰ ਗੋਸ਼ਟੀ ਦਾ ਆਯੋਜਨ

ਭਵਾਨੀਗੜ੍ਹ/ਸੰਗਰੂਰ, 28 ਅਗਸਤ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਐਸੋਸੀਏਸ਼ਨ (ਐਫ ਏ ਓ) ਨਾਲ ਮਿਲ ਕੇ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ... Read more »

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ 10 ਲੱਖ... Read more »

 ਐੱਨ.ਡੀ.ਆਰ.ਐੱਫ. ਵੱਲੇਂ ਡਾਕਟਰਾਂ ਨੂੰ ਆਫਤ ਪ੍ਰਬੰਧਨ ਦੀ ਦਿੱਤੀ ਗਈ ਸਿਖਲਾਈ

ਮਾਲੇਰਕੋਟਲਾ, 27 ਅਗਸਤ –                            ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਹੜ੍ਹ ਅਤੇ ਜ਼ਿਆਦਾ ਬਰਸਾਤ ਕਾਰਨ ਪੈਦਾ ਹੋਣ ਵਾਲੇ ਅਣਸੁਖਾਵੇਂ ਹਾਲਾਤਾਂ... Read more »

ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 27 ਅਗਸਤ (        ) – ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ 30 ਅਗਸਤ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਆਮ... Read more »

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਮਾਜ ਦੇ ਗਰੀਬ ਤੇ ਹਾਸ਼ੀਆਗਤ ਵਰਗ ਦੇ ਲੋਕਾਂ... Read more »

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਚੰਡੀਗੜ੍ਹ, 27 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ, ਪੰਜਾਬ... Read more »

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ... Read more »

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

ਚੰਡੀਗੜ੍ਹ, 27 ਅਗਸਤ:ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ... Read more »