ਭਾਸ਼ਾ ਵਿਭਾਗ ਵੱਲੋਂ ਡੀ. ਐੱਮ. ਕਾਲਜ, ਮੋਗਾ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

ਮੋਗਾ, 22 ਫਰਵਰੀ:ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ, ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਜ਼ਿਲ੍ਹਾ-ਮੋਗਾ ਵੱਲੋਂ ਡੀ. ਐੱਮ. ਕਾਲਜ... Read more »

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਨੇ ਜ਼ਿਲ੍ਹੇ ਦੇ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦੀ ਕੀਤੀ ਅਚਨਚੇਤ ਚੈਕਿੰਗ

ਬਠਿੰਡਾ,  22 ਫਰਵਰੀ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਦੌਰਾ ਕਰਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਲਈ... Read more »

ਲਵਾਰਿਸ ਹਾਲਤ ਵਿੱਚ ਮਿਲ਼ੇ ਬੱਚੇ ਨੂੰ ਪਰਿਵਾਰ ਨਾਲ ਮਿਲਾਉਣ ਸਬੰਧੀ ਮੋਬਾਇਲ ਨੰ- 86991-57410 ਅਤੇ 01639-500283 ਤੇ ਕੀਤਾ ਜਾ ਸਕਦਾ ਹੈ ਸੰਪਰਕ

ਫ਼ਰੀਦਕੋਟ 22 ਫ਼ਰਵਰੀ,2024   ਰੇਲਵੇ ਸਟੇਸ਼ਨ ਫਰੀਦਕੋਟ ਵਿਖੇ ਪਲੇਟ ਫਾਰਮ ਨੰ.01 ਪਰ ਇੱਕ ਔਰਤ ਕਾਜਲ ਪਤਨੀ ਟੂਨੀ ਬਿੰਦ ਵਾਸੀ ਬਿਹਾਰ ਹਾਲ ਜੋਤਰਾਮ ਕਾਲੋਨੀ ਫਰੀਦਕੋਟ ਨੇ ਲਵਾਰਿਸ ਹਾਲਤ ਵਿੱਚ ਇੱਕ ਲੜਕਾ ਉਮਰ ਕਰੀਬ 02... Read more »

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

ਫ਼ਰੀਦਕੋਟ 22 ਫ਼ਰਵਰੀ,2024  ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ  ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ... Read more »

ਐਸ.ਡੀ.ਐਮ. ਮਲੋਟ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਲੋਟ, 22 ਫਰਵਰੀ: ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ... Read more »

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮਨਾਇਆ

ਫਾਜ਼ਿਲਕਾ, 22 ਫਰਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਕੌਮਾਂਤਰੀ ਮਾਤ-ਭਾਸ਼ਾ ਦਿਵਸ ਦੇ ਮੌਕੇ ਵਿਚਾਰ ਚਰਚਾ... Read more »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਆਰ.ਟੀ.ਓ ਸਮੇਤ ਵੱਖ-ਵੱਖ ਦਫ਼ਤਰਾਂ ਦਾ ਨੀਰੀਖਣ

ਲੁਧਿਆਣਾ, 21 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਵੱਖ-ਵੱਖ ਦਫ਼ਤਰਾਂ ਅਤੇ ਸ਼ਾਖਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ... Read more »

ਕੇ.ਵੀ.ਕੇ ਵਲੋਂ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 21 ਫਰਵਰੀਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਹਰੀਕੇ ਕਲਾਂ ਵਿਖੇ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ... Read more »

ਐਸਪੀਰੇਸ਼ਨ ਪ੍ਰੋਗਰਾਮ ਤਹਿਤ ਮੋਗਾ ਦੇ 50 ਕਿਸਾਨਾਂ ਨੂੰ ਪਾਣੀ ਦੀ ਬੱਚਤ ਵਾਲੇ ਪ੍ਰੋਜੈਕਟਾਂ ਦਾ ਕਰਵਾਇਆ ਦੌਰਾ

ਮੋਗਾ, 21 ਫਰਵਰੀ:ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਜ਼ਿਲ੍ਹਾ ਬਣਾਉਣ ਦੇ ਯਤਨ ਨਿਰੰਤਰ ਜਾਰੀ ਰੱਖੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਸ ਖੇਤਰ ਵਿੱਚ ਸਰਕਾਰ ਵੱਲੋਂ ਆ ਰਹੀ ਵਿੱਤੀ ਸਹਾਇਤਾ ਦੀ... Read more »

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ – ਧੀਮਾਨ 

ਫਿਰੋਜ਼ਪੁਰ, 21 ਫਰਵਰੀ 2024:             ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ, ਉਨ੍ਹਾਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਣ... Read more »