20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 21 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਨੂੰ 20 ਹਜ਼ਾਰ... Read more »

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ... Read more »

ਪਿੰਡ ਆਜ਼ਮ ਵਾਲਾ ਵਿੱਚ ਸਰਕਾਰ ਨੇ ਬਣਾਈ ਲਾਈਬ੍ਰੇਰੀ

ਫਾਜ਼ਿਲਕਾ, 21 ਫ਼ਰਵਰੀਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਆਜ਼ਮ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਲਾਈਬ੍ਰੇਰੀ ਬਣਾਈ ਗਈ ਹੈ। ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ... Read more »

ਸਿੰਚਾਈ ਲਈ ਅੰਡਰ ਗਰਾਉਂਡ ਪਾਇਪ ਪਾਉਣ ਲਈ ਸਰਕਾਰ ਦਿੰਦੀ ਹੈ 90 ਫੀਸਦੀ ਤੱਕ ਸਬਸਿਡੀ

ਫਾਜ਼ਿਲਕਾ 21 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਭੁਮੀ ਰੱਖਿਆ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਲਈ ਕਿਸਾਨਾਂ ਵੱਲੋਂ ਸਮੂਹਿਕ ਤੌਰ ਤੇ ਜਮੀਨ ਦੋਜ਼ ਪਾਇਪ ਲਾਇਨ... Read more »

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ,21 ਫਰਵਰੀ: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ... Read more »

ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੀਤੀ ਨਾਕਾਬੰਦੀ

ਫਾਜਿਲਕਾ 21 ਫਰਵਰੀ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ  ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਫਾਜਿਲਕਾ ਦੇ ਮਹੱਤਵਪੂਰਨ ਪੁਆਇੰਟਾਂ ਪਰ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ ਸ੍ਰੀ ਵਰਿੰਦਰ ਸਿੰਘ ਬਰਾੜ... Read more »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਲੁਧਿਆਣਾ, 21 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ) ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ... Read more »

ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ

ਲੁਧਿਆਣਾ, 21 ਫਰਵਰੀ (000) – ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ... Read more »

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਕਾਨਫਰੰਸ ਸਮਾਪਤ ਹੋ ਗਈ

ਬਠਿੰਡਾ, 21 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਪੰਜਾਬ। ਹਰਜੋਤ ਸਿੰਘ ਬੈਂਸ, ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ, ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ,... Read more »

ਪੀ.ਆਈ.ਐਮ.ਟੀ. ਅਲੌੜ (ਖੰਨਾ) ‘ਚ ਕੈਰੀਅਰ ਟਾਕ ਆਯੋਜਿਤ

ਲੁਧਿਆਣਾ, 21 ਫਰਵਰੀ (000) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵੱਲੋੋਂ ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ (ਪੀ.ਆਈ.ਐਮ.ਟੀ.)... Read more »