ਚੰਡੀਗੜ੍ਹ, 20 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ... Read more »
ਫ਼ਰੀਦਕੋਟ 20 ਫ਼ਰਵਰੀ,2024 ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਜਿਨਾਂ ਲੋਕਾਂ ਨੇ ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਇਸ... Read more »
ਕੋਟਕਪੂਰਾ 20 ਫ਼ਰਵਰੀ,2024 ਕੋਟਕਪੂਰਾ ਸ਼ਹਿਰ ਦੀ ਸਨਮਾਨਤ ਯੋਗ ਸਖਸ਼ੀਅਤ ਸ਼੍ਰੀ ਰੋਸ਼ਨ ਲਾਲ ਬੰਸਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਉਹਨਾਂ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ।... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ: ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ ‘ਤੇ... Read more »
ਫਾਜ਼ਿਲਕਾ 20 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ ਕਿੰਨੂ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੋਮਵਾਰ ਲਈ ਇਥੋਂ ਪਿਛਲੇ ਦਿਨੀ ਕਿੰਨੂੰ ਭੇਜਿਆ ਗਿਆ ਸੀ ਜੋ ਕਿ ਫਿਰੋਜ਼ਪੁਰ, ਫਰੀਦਕੋਟ, ਕਪੂਰਥਲਾ, ਬਰਨਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲਿਆਂ ਵਿੱਚ ਸੋਮਵਾਰ ਨੂੰ ਕਿੰਨੂ ਵੰਡਿਆ ਗਿਆ ਸੀ । ਇਸੇ ਤਰ੍ਹਾਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ,ਪਠਾਨਕੋਟ ਅਤੇ ਐਸਬੀਐਸ ਨਗਰ ਦੇ ਸਕੂਲਾਂ ਲਈ ਕਿੰਨੂ ਭੇਜਿਆ ਗਿਆ ਹੈ ਜੋ ਕਿ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਵੰਡਿਆ ਗਿਆ। ਇਸੇ ਤਰ੍ਹਾਂ ਸਾਰੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡ ਕੇ ਰੋਜ਼ਾਨਾ ਆਧਾਰ ਤੇ ਵੱਖ-ਵੱਖ ਜ਼ਿਲਿਆਂ ਨੂੰ ਕਿੰਨੂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਖਰੀਦ ਕੀਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਮੰਗ ਅਨੁਸਾਰ ਇਹ ਖਰੀਦ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਭਰਪੂਰ ਲਾਭ ਮਿਲ ਸਕੇ। ਸਰਕਾਰ ਤੇ ਇਸ ਫੈਸਲੇ ਦਾ ਕਿੰਨੂ ਬਾਗਬਾਨ ਸਵਾਗਤ ਕਰ ਰਹੇ ਹਨ। ਪਿੰਡ ਦੌਲਤਪੁਰਾ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਦੀਵਾਨ ਖੇੜਾ ਦੇ ਕਿਸਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਆਪਣਾ ਕਿਨੂੰ 15 ਰੁਪਏ ਕਿਲੋ ਦੇ ਹਿਸਾਬ ਨਾਲ ਪੰਜਾਬ ਐਗਰੋ ਨੂੰ ਦਿੱਤਾ ਹੈ। ਜਦਕਿ ਬਾਜ਼ਾਰ ਵਿੱਚ ਇਸ ਤੋਂ ਘੱਟ ਕੀਮਤ ਮਿਲ ਰਹੀ ਸੀ। ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਏ ਇਸ ਵੱਡੇ ਫੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ। Read more »
ਅਬੋਹਰ 20 ਫਰਵਰੀ 2024….. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਫਰਵਰੀ 2024: ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਵਿਸ਼ੇਸ਼ ਸੁਵਿਧਾ... Read more »
ਖੰਨਾ/ਲੁਧਿਆਣਾ, 20 ਫਰਵਰੀ (000) – ਅਲਿਮਕੋ ਵੱਲੋਂ ਸਿਵਲ ਹਸਪਤਾਲ, ਖੰਨਾ ਵਿਖੇ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾਂ ਨੇ... Read more »
ਬਠਿੰਡਾ, 20 ਫਰਵਰੀ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਚ ਦੇਰੀ ਤੇ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ... Read more »
ਬਠਿੰਡਾ 20 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵਚਨਬੱਧ ਹੈ ਅਤੇ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ... Read more »
