21 ਫਰਵਰੀ ਤੱਕ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾ ਲਈ ਜਾਵੇ : ਡਾ ਅਮਰੀਕ ਸਿੰਘ

ਫਰੀਦਕੋਟ 20 ਫਰਵਰੀ 2024   ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਣ ਦੀ ਸੰਭਾਵਨਾ ਹੈ, ਇਸ ਲਈ... Read more »

ਪੰਜਾਬ ਸਰਕਾਰ ਦੇ ਘਰ ਘਰ ਰਾਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਰਾਸ਼ਨ

ਫਾਜ਼ਿਲਕਾ 20 ਫਰਵਰੀਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਫਾਜ਼ਿਲਕਾ ਜ਼ਿਲੇ ਵਿੱਚ ਇਸ... Read more »

ਸਪੀਕਰ ਸੰਧਵਾਂ ਨੇ ਗੋਲੇਵਾਲਾ ਵਿਖੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 20 ਫ਼ਰਵਰੀ,2024 ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ... Read more »

ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ

ਫਾਜਿਲਕਾ 20 ਫਰਵਰੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ  ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ। Read more »

ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਸ਼੍ਰੀ ਮੁਕਤਸਰ ਸਾਹਿਬ, 20 ਫਰਵਰੀ                 2013 ਬੈਚ ਦੇ ਆਈ.ਏ.ਐਸ. ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ।  ਇਸ ਤੋਂ ਪਹਿਲਾਂ ਸ੍ਰੀ ਸੂਦਨ ਚੰਡੀਗੜ੍ਹ ਵਿਖੇ ਡਾਇਰੈਕਟਰ ਖੇਡ ਅਤੇ... Read more »

ਖਸਤਾ ਹਾਲਤ ਸੰਧਵਾਂ ਕੋਆਪਰੇਟਿਵ ਸੁਸਾਇਟੀ ਦੀ ਇਮਾਰਤ ਦੀ ਬਦਲੇਗੀ ਨੁਹਾਰ 

ਫਰੀਦਕੋਟ 20 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ 1954 ਤੋਂ ਹੋਂਦ ਵਿੱਚ ਆਈ ਸਹਿਕਾਰੀ ਸਭਾ ਦੀ ਖਸਤਾ ਹਾਲਤ ਇਮਾਰਤ ਦੀ ਨੁਹਾਰ ਬਦਲਣ ਲਈ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ... Read more »

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 19 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ... Read more »

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ... Read more »

ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ

ਚੰਡੀਗੜ੍ਹ, 19 ਫਰਵਰੀ:  ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ... Read more »

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ. ਨਵਜੋਤ ਕੋਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ:      ਡਾ. ਨਵਜੋਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਕੋਟਭਾਈ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ... Read more »